ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ

Posted On February - 24 - 2020

ਵਾਸ਼ਿੰਗਟਨ: ਅਮਰੀਕਾ ਵੱਲੋਂ ਸੋਮਵਾਰ ਤੋਂ ਨਵਾਂ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਪਰਵਾਸੀਆਂ ਨੂੰ ਗਰੀਨ ਕਾਰਡ ਜਾਂ ਕਾਨੂੰਨੀ ਤੌਰ ’ਤੇ ਸਥਾਈ ਰਿਹਾਇਸ਼ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ’ਚ ਰਹਿੰਦੇ ਪਰਵਾਸੀ ਫੂਡ ਸਟੈਂਪਸ ਵਰਗੀਆਂ ਜਨਤਕ ਸਹੂਲਤਾਂ ਹਾਸਲ ਕਰਨ ਲਈ ਗਰੀਨ ਕਾਰਡ ਜਾਂ ਸਥਾਈ ਰਿਹਾਇਸ਼ ਦੀ ਮੰਗ ਕਰਦੇ ਹਨ। ਅਮਰੀਕਾ ਦੇ ਇਸ ਨਵੇਂ ਫ਼ੈਸਲੇ ਨਾਲ ਐੱਚ-1ਬੀ ਵੀਜ਼ਾ ਵਾਲੇ ਵੱਡੀ ਗਿਣਤੀ ਭਾਰਤੀ ਪ੍ਰਭਾਵਿਤ ਹੋਣਗੇ ਜੋ ਸਥਾਈ ਰਿਹਾਇਸ਼ ਲੈਣ ਲਈ ਲੰਬੇ ਸਮੇਂ ਤੋਂ ਕਤਾਰ ਵਿੱਚ ਹਨ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਸਟੈਫ਼ਨੀ ਗ੍ਰੀਸ਼ਮ ਨੇ ਕਿਹਾ ਕਿ ਹੁਣ ਅੰਦਰੂਨੀ ਸੁਰੱਖਿਆ ਵਿਭਾਗ ਸੋਮਵਾਰ ਨੂੰ ਆਪਣਾ ਕਾਨੂੰਨ ਲਾਗੂ ਕਰ ਸਕੇਗਾ।

-ਪੀਟੀਆਈ


Comments Off on ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.