ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਜਲੰਧਰ ਵਿੱਚ ਜੂਨੀਅਰ ਕੌਮੀ ਚਾਕਬਾਲ ਚੈਂਪੀਅਨਸ਼ਿਪ ਸ਼ੁਰੂ

Posted On February - 15 - 2020

ਚੈਂਪੀਅਨਸ਼ਿਪ ਦੇ ਅਭਿਆਸ ਮੈਚ ਦਾ ਦ੍ਰਿਸ਼।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਫਰਵਰੀ
12ਵੀਂ ਜੂਨੀਅਰ ਕੌਮੀ ਚਾਕਬਾਲ ਚੈਂਪੀਅਨਸ਼ਿਪ ਅੱਜ ਇਥੇ ਪੁਲੀਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿਚ ਸ਼ੁਰੂ ਹੋ ਗਈ, ਜਿਸ ਵਿੱਚ 17 ਸੂਬਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਪੰਜਾਬ ਆਰਮਡ ਪੁਲੀਸ ਦੇ ਡੀਜੀਪੀ (ਸਪੈਸ਼ਲ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮਹਿਮਾਨ ਵਜੋਂ ਤਿੰਨ ਰੋਜ਼ਾ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਦੂਰਦਰਸ਼ਨ ਕੇਂਦਰ (ਜਲੰਧਰ) ਦੀ ਡਾਇਰੈਕਟਰ ਇੰਦੂ ਵਰਮਾ ਅਤੇ ਐੱਸਪੀ ਸਪੋਰਟਸ ਬਹਾਦਰ ਸਿੰਘ ਵੀ ਮੌਜੂਦ ਸਨ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਐਤਵਾਰ ਨੂੰ ਹੋਣਗੇ।


Comments Off on ਜਲੰਧਰ ਵਿੱਚ ਜੂਨੀਅਰ ਕੌਮੀ ਚਾਕਬਾਲ ਚੈਂਪੀਅਨਸ਼ਿਪ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.