ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ

Posted On February - 25 - 2020

ਮੁੰਬਈ: ਅਦਾਕਾਰਾ ਜਾਨ੍ਹਵੀ ਕਪੂਰ ਨੇ ਅੱਜ ਆਪਣੀ ਮਾਂ ਅਤੇ ਬਾਲੀਵੁੱਡ ਸੁਪਰਸਟਾਰ ਸ੍ਰੀਦੇਵੀ ਦੀ ਦੂਜੀ ਬਰਸੀ ਮੌਕੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਵਿੱਚ ਜਾਨ੍ਹਵੀ ਸੋਫੇ ’ਤੇ ਪਈ ਹੈ ਅਤੇ ਉਸ ਨੇ ਆਪਣੀ ਮਾਂ ਨੂੰ ਗਲਵੱਕੜੀ ਪਾਈ ਹੋਈ ਹੈ। ਜਾਨ੍ਹਵੀ ਨੇ ਤਸਵੀਰ ਨਾਲ ਲਿਖਿਆ ਹੈ, ‘‘ਤੁਹਾਡੀ ਰੋਜ਼ਾਨਾ ਘਾਟ ਮਹਿਸੂਸ ਹੁੰਦੀ ਹੈ।’’ ਦੱਸਣਯੋਗ ਹੈ ਕਿ ਸ੍ਰੀਦੇਵੀ (54) ਦੀ 24 ਫਰਵਰੀ, 2018 ਨੂੰ ਦੁਬਈ ਦੇ ਇੱਕ ਹੋਟਲ ਦੇ ਬਾਥਰੂਮ ਵਿੱਚ ਨਹਾਉਣ ਵਾਲੇ ਟੱਬ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ। –ਪੀਟੀਆਈ


Comments Off on ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.