ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਜੁਗਰਾਜ ਧੌਲਾ ਦੀ ਪੁਸਤਕ ‘ਸਭਿਆਚਾਰਕ ਜੁਗਤਾਂ’ ਰਿਲੀਜ਼

Posted On February - 14 - 2020

‘ਸਭਿਆਚਾਰਕ ਜੁਗਤਾਂ’ ਪੁਤਸਕ ਰਿਲੀਜ਼ ਕਰਦੇ ਹੋਏ ਲੇਖਕ ਤੇ ਹੋਰ।

ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 13 ਫਰਵਰੀ
ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਪਿੰਡ ਧੌਲਾ ਵਿਚ ਪੰਜਾਬੀ ਦੇ ਬਹੁਪੱਖੀ ਲੇਖਕ ਜੁਗਰਾਜ ਧੌਲਾ ਦੀ ਪੁਸਤਕ ‘ਸਭਿਆਚਾਰਕ ਜੁਗਤਾਂ’ ਰਿਲੀਜ਼ ਕੀਤੀ ਗਈ। ਪੁਸਤਕ ਤੇ ਵਿਚਾਰ ਪੇਸ਼ ਕਰਦਿਆਂ ਸਭਾ ਦੇ ਪ੍ਰਧਾਨ ਡਾ. ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਇਹ ਪੁਸਤਕ ਅਲੋਪ ਹੋ ਚੁੱਕੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੀ ਵਿਲੱਖਣ ਪੇਸ਼ਕਾਰੀ ਹੈ। ਡਾ. ਬਲਮ ਲੀਂਬਾ ਨੇ ਕਿਹਾ ਕਿ ਜੁਗਰਾਜ ਧੌਲਾ ਆਪਣੀ ਪੁਸਤਕ ਰਾਹੀਂ ਖਤਮ ਹੋ ਚੁਕੀਆਂ ਰਹੁ ਰੀਤਾਂ ਦੇ ਦਰਸ਼ਨ ਕਰਵਾਉਂਦਿਆਂ ਅਲੋਪ ਹੋਈਆਂ ਵੰਨਗੀਆਂ ਦੀ ਜਾਣਕਾਰੀ ਨਵੀਂ ਪੀੜ੍ਹੀ ਨੂੰ ਦਿੰਦਾ ਹੈ। ਇਨ੍ਹਾਂ ਤੋਂ ਇਲਾਵਾ ਸਾਗਰ ਸਿੰਘ ਸਾਗਰ ,ਦਰਸ਼ਨ ਜੋਗਾ , ਸਰਵਣ ਸਿੰਘ ਕਾਲਾਬੂਲਾ ,ਦਰਸ਼ਨ ਸਿੰਘ ਗੁਰੂ ,ਪਰਮਜੀਤ ਮਾਨ , ਡਾ. ਅਮਨਦੀਪ ਸਿੰਘ ਟੱਲੇਵਾਲੀਆ, ਜਗਤਾਰ ਜਜੀਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।


Comments Off on ਜੁਗਰਾਜ ਧੌਲਾ ਦੀ ਪੁਸਤਕ ‘ਸਭਿਆਚਾਰਕ ਜੁਗਤਾਂ’ ਰਿਲੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.