ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਨਵੀਨ ਪਟਨਾਇਕ ਬੀਜੇਡੀ ਦੇ ਅੱਠਵੀਂ ਵਾਰ ਪ੍ਰਧਾਨ ਬਣੇ

Posted On February - 27 - 2020

ਭੁਬਨੇਸ਼ਵਰ: ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਅੱਠਵੀਂ ਵਾਰ ਬੀਜੂ ਜਨਤਾ ਦਲ (ਬੀਜੇਡੀ) ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਤੋਂ ਇਲਾਵਾ ਕਿਸੇ ਨੇ ਵੀ ਪ੍ਰਧਾਨਗੀ ਲਈ ਨਾਮਜ਼ਦਗੀ ਕਾਗਜ਼ ਨਹੀਂ ਭਰੇ ਸਨ। ਉਨ੍ਹਾਂ ਦੇ ਮੁੜ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ ਪੀਕੇ ਦੇਬ ਨੇ ਕੀਤਾ। ਉਹ 26 ਦਸੰਬਰ 1997 ਦੇ ਪਾਰਟੀ ਦੇ ਹੋਂਦ ਵਿੱਚ ਆਉਣ ਤੋਂ ਹੀ ਇਸ ਉੱਚ ਅਹੁਦੇ ’ਤੇ ਬਣੇ ਹੋਏ ਹਨ।

-ਪੀਟੀਆਈ


Comments Off on ਨਵੀਨ ਪਟਨਾਇਕ ਬੀਜੇਡੀ ਦੇ ਅੱਠਵੀਂ ਵਾਰ ਪ੍ਰਧਾਨ ਬਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.