ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ’ਚ 212 ਚਲਾਨ ਕੱਟੇ

Posted On February - 12 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਬੱਸਾਂ ’ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ/ਆਡੀਓ ਕਲਿੱਪ ਚਲਾਉਣ ’ਤੇ ਰੋਕ ਲਾਉਣ ਲਈ ਪੰਜ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 212 ਬੱਸਾਂ ਅਜਿਹੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਚਲਾਨ ਕੱਟੇ ਗਏ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ 7 ਤੋਂ 11 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਸਾਰੀਆਂ ਖੇਤਰੀ ਟਰਾਂਸਪੋਰਟ ਅਥਾਰਟੀਆਂ (ਆਰਟੀਏਜ਼) ਵੱਲੋਂ ਟਰਾਂਸਪੋਟਰਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਬੱਸਾਂ ਵਿੱਚ ਲੱਚਰ/ਅਸ਼ਲੀਲ ਗਾਣੇ ਵਜਾਉਣ ਨਾਲ ਨੌਜਵਾਨਾਂ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਗਿਆ।


Comments Off on ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ’ਚ 212 ਚਲਾਨ ਕੱਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.