ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਪਾਵਰ ਗਰਿਡ ਦਾ ਫਿਰਕੂ ਸਦਭਾਵਨਾ ਫਾਊਂਡੇਸ਼ਨ ਨਾਲ ਸਮਝੌਤਾ

Posted On February - 18 - 2020

ਨਵੀਂ ਦਿੱਲੀ: ਪਾਵਰ ਗਰਿਡ ਕਾਰਪੋਰੇਸ਼ਨ ਨੇ ਕੌਮੀ ਫਿਰਕੂ ਸਦਭਾਵਨਾ ਫਾਊਂਡੇਸ਼ਨ ਨਾਲ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਇਸ ਤਹਿਤ ਪਾਵਰ ਗਰਿਡ ਫਿਰਕੂ, ਜਾਤੀ ਜਾਂ ਦਹਿਸ਼ਤੀ ਹਿੰਸਾ ਦੇ ਪੀੜਤਾਂ ਦੇ ਬੱਚਿਆਂ ਦੇ ਮੁੜ ਵਸੇਬੇ ’ਚ ਸਹਿਯੋਗ ਦੇਵੇਗੀ। ਪਾਵਰ ਗਰਿਡ ਵੱਲੋਂ ਬੱਚਿਆਂ ਦੀ ਸਿੱਖਿਆ ਅਤੇ ਸਿਖਲਾਈ ਤੋਂ ਇਲਾਵਾ ਆਸਾਮ, ਮਨੀਪੁਰ ਅਤੇ ਛੱਤੀਸਗੜ੍ਹ ’ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਕੌਮੀ ਏਕਤਾ ਕਾਇਮ ਰੱਖਣ ’ਚ ਸਹਿਯੋਗ ਦਿੱਤਾ ਜਾਵਗਾ। ਸਮਝੌਤੇ ’ਤੇ ਦਸਤਖ਼ਤ ਪਾਵਰ ਗਰਿਡ ਦੇ ਚੀਫ਼ ਜਨਰਲ ਮੈਨੇਜਰ ਐੱਮ ਕੇ ਸਿੰਘ ਅਤੇ ਫਾਊਂਡੇਸ਼ਨ ਦੇ ਡੀਡੀਓ ਰਵੀ ਸ਼ੰਕਰ ਤ੍ਰਿਪਾਠੀ ਨੇ ਕੀਤੇ। -ਟਨਸ


Comments Off on ਪਾਵਰ ਗਰਿਡ ਦਾ ਫਿਰਕੂ ਸਦਭਾਵਨਾ ਫਾਊਂਡੇਸ਼ਨ ਨਾਲ ਸਮਝੌਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.