ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਪੂਟਾ ਦਾ ਧਰਨਾ ਮੁਲਤਵੀ

Posted On February - 18 - 2020

ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੁਟਾ) ਦੇ ਮੈਂਬਰ ਵੀਸੀ ਦਫ਼ਤਰ ਵੱਲੋਂ ਉਨ੍ਹਾਂ ਦੀਆਂ ਤਰੱਕੀਆਂ ਦੇ ਹੱਕ ਵਿੱਚ ਲਏ ਫੈਸਲੇ ਮਗਰੋਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ। -ਫੋਟੋ: ਮਨੋਜ ਮਹਾਜਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਟੀਚਰਸ ਐਸੋਸੀਏਸ਼ਨ (ਪੂਟਾ) ਵੱਲੋਂ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਨੂੰ ਲੈ ਕੇ ਅੱਜ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵੱਲੋਂ 48 ਅਧਿਆਪਕਾਂ ਦੀ ਕਰੀਅਰ ਐਡਵਾਂਸਮੈਂਟ ਸਕੀਮ (ਕੈਸ) ਤਹਿਤ ਤਰੱਕੀਆਂ ਲਈ ਨੀਤੀ ਤੈਅ ਕਰਨ ਦਾ ਭਰੋਸਾ ਦੇਣ ਉਪਰੰਤ ਪੂਟਾ ਵੱਲੋਂ ਧਰਨਾ ਮੁਲਤਵੀ ਕਰ ਦਿੱਤਾ ਹੈ। -ਪੱਤਰ ਪ੍ਰੇਰਕ


Comments Off on ਪੂਟਾ ਦਾ ਧਰਨਾ ਮੁਲਤਵੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.