ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ

Posted On February - 19 - 2020

ਨਵੀਂ ਦਿੱਲੀ, 18 ਫਰਵਰੀ
ਭਾਰਤ ਵਿਚ ਪਹਿਲੀ ਵਾਰ ਹੋਣ ਵਾਲੇ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦਾ ਫਾਈਨਲ 21 ਨਵੰਬਰ ਨੂੰ ਨਵੀਂ ਮੁੰਬਈ ਵਿਚ ਹੋਵੇਗਾ। ਪ੍ਰਬੰਧਕ ਕਮੇਟੀ ਨੇ ਇੱਥੇ ਇਸ ਬਾਰੇ ਐਲਾਨ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਦੇ ਮੈਚ ਦੇਸ਼ ਦੇ ਪੰਜ ਸ਼ਹਿਰਾਂ- ਅਹਿਮਦਾਬਾਦ, ਭੁਵਨੇਸ਼ਵਰ, ਗੁਹਾਟੀ, ਕੋਲਕਾਤਾ ਤੇ ਨਵੀਂ ਮੁੰਬਈ ਵਿਚ ਹੋਣਗੇ। ਟੂਰਨਾਮੈਂਟ ਵਿਚ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਦੌਰਾਨ ਕੁੱਲ 32 ਮੈਚ ਖੇਡੇ ਜਾਣਗੇ। ਇਸ ਮੌਕੇ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਭਾਰਤ ਜਦਕਿ ਇਕ ਹੋਰ ਫੀਫਾ ਮੁਕਾਬਲੇ ਦੀ ਮੇਜ਼ਬਾਨੀ ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ, ਉਸ ਦੇਸ਼ ਵਾਸੀਆਂ ਤੋਂ ਸਮਰਥਨ ਦੀ ਮੰਗ ਕਰਦੇ ਹਨ। ਭਾਰਤੀ ਟੀਮ ਪਹਿਲੀ ਵਾਰ ਫੀਫਾ ਟੂਰਨਾਮੈਂਟ ਖੇਡ ਰਹੀ ਹੈ।

-ਪੀਟੀਆਈ


Comments Off on ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.