ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਬਦਲੀ ਮਗਰੋਂ ਮੁੰਬਈ ਹਾਈ ਕੋਰਟ ਦੇ ਸੀਨੀਅਰ ਜੱਜ ਨੇ ਦਿੱਤਾ ਅਸਤੀਫ਼ਾ

Posted On February - 15 - 2020

ਮੁੰਬਈ, 14 ਫਰਵਰੀ
ਬੰਬੇ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਸਤਿਆਨਰਾਇਣ ਧਰਮਅਧਿਕਾਰੀ ਨੇ ਅੱਜ ਆਪਣੀ ਉੜੀਸਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਦਉਨਤੀ ਕਰਨ ਤੇ ਬਦਲੀ ਕਰਨ ਬਾਅਦ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੰਬੇ ਹਾਈਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਾਯੋਗ ਨੇ ਉਨ੍ਹਾਂ ਦੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। -ਪੀਟੀਆਈ


Comments Off on ਬਦਲੀ ਮਗਰੋਂ ਮੁੰਬਈ ਹਾਈ ਕੋਰਟ ਦੇ ਸੀਨੀਅਰ ਜੱਜ ਨੇ ਦਿੱਤਾ ਅਸਤੀਫ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.