ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਬੰਗਾ ਤੇ ਖਰੜ ਸੜਕਾਂ ਦੇ ਪ੍ਰਾਜੈਕਟ ਜਲਦ ਸ਼ੁਰੂ ਹੋਣਗੇ

Posted On February - 14 - 2020

ਪੱਤਰ ਪ੍ਰੇਰਕ
ਬੰਗਾ, 13 ਫਰਵਰੀ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਬੰਗਾ ਬਾਈਪਾਸ ਅਤੇ ਖਰੜ ਐਲੀਵੇਟਿਡ ਰੋਡ ਪ੍ਰਾਜੈਕਟਾਂ ਦੇ ਰੁਕੇ ਹੋਏ ਕੰਮ ਜਲਦੀ ਹੀ ਸ਼ੁਰੂ ਹੋਣਗੇ ਜਿਸ ਨਾਲ ਬੰਗਾ ਤੇ ਖਰੜ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ। ਇਸ ਸੜਕ ਦੇ ਮੁਕੰਮਲ ਹੋਣ ਨਾਲ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਤਿਵਾੜੀ ਨੇ ਰੁਕੇ ਪ੍ਰਾਜੈਕਟਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਸੀ। ਕੇਂਦਰੀ ਮੰਤਰੀ ਨੇ ਖੁਲਾਸਾ ਕੀਤਾ ਹੈ ਕਿ ਨਿਰਮਾਣ ਕਾਰਜਾਂ ਲਈ ਜ਼ਮੀਨ ਟਰਾਂਸਫਰ ਹੋਣ ’ਚ ਦੇਰੀ ਕਾਰਨ ਕੰਮ ਰੁਕ ਗਏ ਸਨ। ਇਸ ਵੇਲੇ ਤਕ ਕਰੀਬ 65 ਫ਼ੀਸਦੀ ਜ਼ਮੀਨ ਹਾਸਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਜ਼ਮੀਨ ਟਰਾਂਸਫਰ ਦਾ ਕੰਮ ਇਸ ਸਾਲ ਜੂਨ ਤੱਕ ਪੂਰਾ ਹੋ ਜਾਵੇਗਾ।


Comments Off on ਬੰਗਾ ਤੇ ਖਰੜ ਸੜਕਾਂ ਦੇ ਪ੍ਰਾਜੈਕਟ ਜਲਦ ਸ਼ੁਰੂ ਹੋਣਗੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.