ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਭਾਰਤੀ ਊਬਰ ਡਰਾਈਵਰ ਨੂੰ ਇਕ ਸਾਲ ਦੀ ਸਜ਼ਾ

Posted On February - 15 - 2020

ਨਿਊਯਾਰਕ: ਊਬਰ ਡਰਾਈਵਰ ਵਜੋਂ ਕੰਮ ਕਰਦੇ ਭਾਰਤੀ ਨਾਗਰਿਕ ਜਸਵਿੰਦਰ ਸਿੰਘ (30) ਨੂੰ ਅਮਰੀਕਾ ’ਚ ਵਿਅਕਤੀਆਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਕਰਾਉਣ ਦੇ ਦੋਸ਼ ਹੇਠ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਫਿਲਾਡੈਲਫੀਆ ’ਚ ਰਹਿੰਦੇ ਜਸਵਿੰਦਰ ਸਿੰਘ ਨੇ ਪੈਸਿਆਂ ਲਈ ਵਿਅਕਤੀਆਂ ਨੂੰ ਅਮਰੀਕਾ ਅੰਦਰ ਦਾਖ਼ਲ ਕਰਵਾਇਆ। ਜਸਵਿੰਦਰ ਸਿੰਘ ਨੇ ਕਬੂਲਿਆ ਕਿ ਉਸ ਨੇ ਪਹਿਲੀ ਜਨਵਰੀ 2019 ਤੋਂ 20 ਮਈ 2019 ਵਿਚਕਾਰ ਕਈ ਵਿਅਕਤੀਆਂ ਨੂੰ ਅਮਰੀਕਾ ਦੇ ਅੰਦਰੂਨੀ ਇਲਾਕਿਆਂ ’ਚ ਛੱਡਿਆ। ਉਹ ਜਾਣਦਾ ਸੀ ਕਿ ਇਹ ਵਿਅਕਤੀ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਅੰਦਰ ਦਾਖ਼ਲ ਹੋਏ ਹਨ। ਉਸ ਨੂੰ 20 ਮਈ 2019 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਕ ਬੱਚੇ ਸਮੇਤ ਦੋ ਜਣਿਆਂ ਨੂੰ ਨਿਊਯਾਰਕ ਲੈ ਕੇ ਜਾ ਰਿਹਾ ਸੀ। -ਪੀਟੀਆਈ

 


Comments Off on ਭਾਰਤੀ ਊਬਰ ਡਰਾਈਵਰ ਨੂੰ ਇਕ ਸਾਲ ਦੀ ਸਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.