ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮੋਗਾ ਮੁਜ਼ਾਹਰੇ ਲਈ ਪ੍ਰਚਾਰ ਰੈਲੀਆਂ

Posted On February - 14 - 2020

ਪੱਤਰ ਪ੍ਰੇਰਕ
ਸਮਾਲਸਰ, 13 ਫਰਵਰੀ
ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 17 ਫਰਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ, ਕੌਮੀ ਆਬਾਦੀ ਰਜਿਸਟਰ ਦੇ ਖ਼ਿਲਾਫ਼ ਅਤੇ ਵਿਦਿਆਰਥੀ ਲਹਿਰ ਦੀ ਸ਼ਾਨਾਮੱਤੀ ਵਿਰਾਸਤ ਰੀਗਲ ਸਿਨੇਮਾ ਨੂੰ ਸ਼ਹੀਦਾਂ ਦੀ ਯਾਦਗਾਰ ’ਚ ਵਿਕਸਤ ਕਰਾਉਣ ਲਈ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਪਿੰਡ , ਰਾਜੇਆਣਾ , ਕੋਟਲਾ ਮਿਹਰ ਸਿੰਘ ਵਾਲਾ, ਮੱਲਕੇ, ਲਧਾਈਕੇ ਤੇ ਵੈਰੋਕੇ ਵਿਖੇ ਪ੍ਰਚਾਰ ਰੈਲੀਆਂ ਕੀਤੀਆਂ ਗਈਆਂ।

ਪ੍ਰਦਰਸ਼ਨ ਲਈ ਲਾਮਬੰਦੀ ਮੀਟਿੰਗ

ਅਜੀਤਵਾਲ(ਗੁਰਪ੍ਰੀਤ ਦੌਧਰ): ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰੀ ਆਈਟੀਆਈ ਲੜਕੀਆਂ ਵਿਚ ਐੱਨਆਰ ਸੀ ਅਤੇ ਸੀਏੇਏ ਨਾਂ ਦੇ ਗਰੀਬ ਵਿਰੋਧੀ ,ਦਲਿਤ ਵਿਰੋਧੀ, ਘੱਟ ਗਿਣਤੀਆਂ ਵਿਰੋਧੀ ਅਤੇ ਫਿਰਕੂ ਵੰਡੀਆਂ ਪਾਉਣ ਵਾਲੇ ਕਾਲੇ ਕਾਨੂੰਨਾਂ ਖ਼ਿਲਾਫ਼ ਮਨਾਏ ਜਾ ਰਹੇ ਫਾਸ਼ੀਵਾਦ ਵਿਰੋਧੀ ਹਫ਼ਤੇ ਤਹਿਤ ਅਤੇ ਰੀਗਲ ਸਿਨੇਮਾ ਨੂੰ ਸ਼ਹੀਦਾਂ ਦੀ ਯਾਦਗਾਰ ਵਜੋਂ ਵਿਕਸਿਤ ਕਰਾਉਣ ਲਈ 17 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਜੋਂ ਪਿੰਡ ਢੁੱਡੀਕੇ ਵਿਖੇ ਲੋਕਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਜ਼ਿਲ੍ਹਾ ਆਗੂ ਕਮਲਦੀਪ ਕੌਰ, ਹਰਪ੍ਰੀਤ ਸਿੰਘ ਤੇ ਨੌਜਵਾਨ ਭਾਰਤ ਸਭਾ ਦੇ ਇਲਾਕਾ ਸਕੱਤਰ ਕਰਮਜੀਤ ਕੋਟਕਪੂਰਾ ਨੇ ਕੇਂਦਰ ਸਰਕਾਰ ਤੇ ਦੋਸ਼ ਲਾਏ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ


Comments Off on ਮੋਗਾ ਮੁਜ਼ਾਹਰੇ ਲਈ ਪ੍ਰਚਾਰ ਰੈਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.