ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਲੜਕੀ ਨਾਲ ਛੇੜਛਾੜ ਦੇ ਦੋਸ਼ਾਂ ਹੇਠ ਅਦਾਕਾਰ ਖ਼ਿਲਾਫ਼ ਕੇਸ ਦਰਜ

Posted On February - 13 - 2020

ਮੁੰਬਈ, 12 ਫਰਵਰੀ
ਬੌਲੀਵੁੱਡ ਅਦਾਕਾਰ ਸ਼ਾਹਬਾਜ਼ ਖ਼ਾਨ ਖ਼ਿਲਾਫ਼ ਮੁੰਬਈ ਦੇ ਓਸ਼ੀਵਾੜਾ ’ਚ 19 ਸਾਲਾ ਲੜਕੀ ਨਾਲ ਛੇੜਛਾੜ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਵੇਰਵਿਆਂ ਮੁਤਾਬਕ 50 ਸਾਲਾ ਅਦਾਕਾਰ ਦੀ ਧੀ ਦਾ ਸ਼ਿਕਾਇਤ ਕਰਤਾ ਲੜਕੀ ਨਾਲ ਕਿਸੇ ਗੱਲੋਂ ਤਕਰਾਰ ਹੋ ਗਿਆ। ਇਸ ’ਤੇ ਅਦਾਕਾਰ ਆਪਣੀ ਧੀ ਦੇ ਹੱਕ ’ਚ ਆਇਆ ਤੇ ਲੜਕੀ ਨੂੰ ਗਾਲਾਂ ਕੱਢੀਆਂ। ਲੜਕੀ ਨੇ ਦੋਸ਼ ਲਾਇਆ ਹੈ ਕਿ ਅਦਾਕਾਰ ਨੇ ਲੱਕੜੀ ਦੀ ਸੋਟੀ ਨਾਲ ਉਸ ਨੂੰ ਗ਼ੈਰਵਾਜਬ ਢੰਗ ਨਾਲ ਛੋਹਿਆ। ਸ਼ਾਹਬਾਜ਼ ਖ਼ਿਲਾਫ਼ ਧਾਰਾ 354 ਤੇ 509 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ਾਹਬਾਜ਼, ਸ਼ਾਸਤਰੀ ਸੰਗੀਤ ਦੇ ਮਾਹਿਰ ਉਸਤਾਦ ਆਮਿਰ ਖ਼ਾਨ ਦਾ ਪੁੱਤਰ ਹੈ। -ਪੀਟੀਆਈ

 


Comments Off on ਲੜਕੀ ਨਾਲ ਛੇੜਛਾੜ ਦੇ ਦੋਸ਼ਾਂ ਹੇਠ ਅਦਾਕਾਰ ਖ਼ਿਲਾਫ਼ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.