ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸਕੋਪ ਵੱਲੋਂ ਸਾਲਸੀ ਬਾਰੇ ਸੈਮੀਨਾਰ

Posted On February - 18 - 2020

ਨਵੀਂ ਦਿੱਲੀ: ਸਟੈਂਡਿੰਗ ਕਾਨਫਰੰਸ ਆਫ਼ ਪਬਲਿਕ ਐਂਟਰਪ੍ਰਾਇਜ਼ਿਜ (ਸਕੋਪ) ਵੱਲੋਂ ਕੌਮਾਂਤਰੀ ਸਾਲਸੀ ਅਤੇ ਆਲਮੀ ਯਤਨਾਂ ਬਾਰੇ ਇਥੇ ਪ੍ਰੋਗਰਾਮ ਕਰਵਾਇਆ ਗਿਆ। ਸੈਮੀਨਾਰ ਨੂੰ ਉੱਘੇ ਕੌਮਾਂਤਰੀ ਸਾਲਸੀ ਵਕੀਲ ਸ਼ੌਰਵ ਲਾਹਿੜੀ, ਸਕੋਪ ਦੇ ਡਾਇਰੈਕਟਰ ਜਨਰਲ ਅਤੁੱਲ ਸੋਬਤੀ ਅਤੇ ਗੇਲ ਦੇ ਈਡੀ ਐੱਸ ਬੀ ਮਿੱਤਰਾ ਨੇ ਸੰਬੋਧਨ ਕੀਤਾ। ਸੈਮੀਨਾਰ ’ਚ ਵੱਖ ਵੱਖ ਜਨਤਕ ਖੇਤਰ ਦੇ ਉੱਦਮਾਂ ਦੇ ਕਈ ਸੀਨੀਅਰ ਐਗਜ਼ੀਕਿਊਟਿਵ ਸ਼ਾਮਲ ਹੋਏ। ਸ੍ਰੀ ਲਾਹਿੜੀ ਨੇ ਕਿਹਾ ਕਿ ਸਾਲਸੀ ਅਦਾਲਤ ’ਚ ਜਾਣ ਤੋਂ ਪਹਿਲਾਂ ਸਮਝੌਤਾ ਕਰ ਲੈਣਾ ਬਿਹਤਰ ਰਹਿੰਦਾ ਹੈ ਕਿਉਂਕਿ ਇਸ ਨਾਲ ਸਮੇਂ ਅਤੇ ਖੱਜਲ-ਖੁਆਰੀ ਤੋਂ ਬਚਾਅ ਹੁੰਦਾ ਹੈ। -ਟਨਸ


Comments Off on ਸਕੋਪ ਵੱਲੋਂ ਸਾਲਸੀ ਬਾਰੇ ਸੈਮੀਨਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.