ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸਦਮਾ

Posted On February - 18 - 2020

ਬਠਿੰਡਾ: ਮੈਗਜ਼ੀਨ ‘ਕਲਾਕਾਰ’ ਦੇ ਸੰਪਾਦਕ ਕੰਵਰਜੀਤ ਸਿੰਘ ਭੱਠਲ ਦੇ ਜੀਜਾ ਰੁਪਿੰਦਰ ਸਿੰਘ ਸਿੱਧੂ ਨੰਬਰਦਾਰ ਰਘੂ ਬੰਗੀ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ 18 ਫਰਵਰੀ ਨੂੰ ਬਠਿੰਡਾ ਦੇ ਮਾਡਲ ਟਾਊਨ ਫ਼ੇਜ਼ -1 ਗੁਰਦੁਆਰਾ ਜੀਵਨ ਪ੍ਰਕਾਸ਼ ਵਿਖੇ ਬਾਅਦ ਦੁਪਹਿਰ 12.30 ਵਜੇ ਪਾਏ ਜਾਣਗੇ। -ਪੱਤਰ ਪ੍ਰੇਰਕ

 


Comments Off on ਸਦਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.