ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਦੇ ਅਹੁਦੇਦਾਰ ਚੁਣੇ

Posted On February - 18 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਫਰਵਰੀ
ਇੱਥੇ ਸੈਕਟਰ-22 ਵਿੱਚ ਯੰਗ ਹਾਰਟ ਸੀਨੀਅਰ ਸਿਟੀਜਨਜ਼ ਐਸਸੀਏਸ਼ਨ ਦੀ ਮੀਟਿੰਗ ਹੋਈ। ਇਸ ਵਿੱਚ ਸਰਬਸੰਮਤੀ ਨਾਲ ਸੁਰੇਸ਼ ਮਹਾਜਨ ਨੂੰ ਪ੍ਰਧਾਨ, ਨਰਿੰਦਰ ਸਹਿਗਲ ਮੀਤ ਪ੍ਰਧਾਨ, ਸੁਸ਼ੀਲ ਭਾਂਬਰੀ ਜਨਰਲ ਸਕੱਤਰ, ਜਗਦੀਸ਼ ਸ਼ਰਮਾ ਜੁਆਇੰਟ ਸਕੱਤਰ ਅਤੇ ਸ੍ਰੀ ਕਿਸ਼ਨ ਵਿੱਤ ਸਕੱਤਰ ਚੁਣੇ ਗਏ। ਇਸ ਦੇ ਨਾਲ ਹੀ ਪ੍ਰੇਮ ਖੰਨਾ, ਰਮੇਸ਼ ਅਗਰਵਾਲ ਤੇ ਜੇ ਐੱਲ ਮੋਹਨ ਨੂੰ ਕਾਰਜਕਾਰੀ ਮੈਂਬਰ ਤੇ ਯਸ਼ਪਾਲ ਸ਼ੰਗਾਰੀ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ।


Comments Off on ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਦੇ ਅਹੁਦੇਦਾਰ ਚੁਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.