ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸੈਫ਼ ਦੀ ‘ਜਵਾਨੀ ਜਾਨੇਮਨ’ ਸਾਊਦੀ ਅਰਬ ਵਿੱਚ ਹੋਵੇਗੀ ਰਿਲੀਜ਼

Posted On February - 13 - 2020

ਮੁੰਬਈ, 12 ਫਰਵਰੀ
ਅਦਾਕਾਰ ਸੈਫ਼ ਅਲੀ ਖਾਨ ਦੀ ਫਿਲਮ ‘ਜਵਾਨੀ ਜਾਨੇਮਨ’ 13 ਫਰਵਰੀ ਨੂੰ ਸਾਊਦੀ ਅਰਬ ਵਿੱਚ ਰਿਲੀਜ਼ ਹੋਵੇਗੀ। ਜੈਕੀ ਭਗਨਾਨੀ, ਦੀਪਸ਼ਿਖ਼ਾ ਦੇਸ਼ਮੁੱਖ, ਸੈਫ਼ ਅਤੇ ਜੈ ਸ਼ੇਵਾਕਰਾਮਨੀ ਦੇ ਨਿਰਮਾਣ ਵਾਲੀ ਇਸ ਫਿਲਮ ਨਾਲ ਅਦਾਕਾਰਾ ਪੂਜਾ ਬੇਦੀ ਦੀ ਧੀ ਅਲਾਇਆ ਐੱਫ. ਫਿਲਮ ਜਗਤ ਵਿੱਚ ਕਦਮ ਰੱਖ ਰਹੀ ਹੈ। ਫਿਲਮ ਦਾ ਨਿਰਦੇਸ਼ਨ ਨਿਤਿਨ ਕੱਕੜ ਨੇ ਕੀਤਾ ਹੈ। ਇਹ 40 ਵਰ੍ਹਿਆਂ ਦੇ ਵਿਅਕਤੀ ਦੀ ਕਹਾਣੀ ਹੈ, ਜਿਸ ਦੀ ਜ਼ਿੰਦਗੀ ਵਿੱਚ ਉਦੋਂ ਭੁਚਾਲ ਆ ਜਾਂਦਾ ਹੈ ਜਦੋਂ ਉਸ ਨੂੰ ਇਹ ਪਤਾ ਲੱਗਦਾ ਹੈ ਕਿ ਉਸ ਦੀ 20 ਵਰ੍ਹਿਆਂ ਦੀ ਧੀ ਵੀ ਹੈ। -ਪੀਟੀਆਈ


Comments Off on ਸੈਫ਼ ਦੀ ‘ਜਵਾਨੀ ਜਾਨੇਮਨ’ ਸਾਊਦੀ ਅਰਬ ਵਿੱਚ ਹੋਵੇਗੀ ਰਿਲੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.