ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

354 ਆਈਟੀ ਅਧਿਕਾਰੀਆਂ ਦੀ ਹੋਵੇਗੀ ਭਰਤੀ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਸੂਚਨਾ ਤਕਨਾਲੋਜੀ (ਆਈਟੀ) ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਭਰੀਆਂ ਜਾਣਗੀਆਂ। ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਅਸਾਮੀਆਂ ਵਿੱਚ ਸਿਸਟਮ ਮੈਨੇਜਰ, ਸਹਾਇਕ ਮੈਨੇਜਰ ਅਤੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਸ਼ਾਮਲ ਹਨ। ਉਮੀਦਵਾਰ https://ctestservices.com/47R ਦੇ ਲਿੰਕ ’ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਦੇਖ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ 21 ਫਰਵਰੀ ਤੋਂ ਪਹਿਲਾਂ ਅਪਲਾਈ ਕੀਤਾ ਜਾ ਸਕਦਾ ਹੈ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਕਾਡਰ ਵੱਲੋਂ ਵੱਖ-ਵੱਖ ਵਿਭਾਗੀ ਸੇਵਾਵਾਂ ਦੇ ਏਕੀਕਰਨ ਵਿੱਚ ਵਿਭਾਗਾਂ ਦੀ ਸਹਾਇਤਾ ਕੀਤੀ ਜਾਵੇਗੀ।


Comments Off on 354 ਆਈਟੀ ਅਧਿਕਾਰੀਆਂ ਦੀ ਹੋਵੇਗੀ ਭਰਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.