ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

‘ਆਈਫਾ’ ਵੱਲੋਂ ਡਿਜੀਟਲ ਸੰਗੀਤ ਸ਼ੋਅ ਸ਼ੁਰੂ

Posted On March - 25 - 2020

ਮੁੰਬਈ, 24 ਮਾਰਚ
ਕਰੋਨਵਾਇਰਸ ਮਹਾਮਾਰੀ ਦੇ ਚੱਲਦਿਆਂ ਅੰਤਰਰਾਸ਼ਟਰੀ ਇੰਡੀਅਨ ਫ਼ਿਲਮ ਅਕੈਡਮੀ (ਆਈ.ਆਈ.ਐੱਫ.ਏ.) ਨੇ ਲੋਕਾਂ ਨੂੰ ਘਰਾਂ ’ਚ ਰਹਿਣ ਵਾਸਤੇ ਉਤਸ਼ਾਹਿਤ ਕਰਨ ਲਈ ਡਿਜੀਟਲ ਸੰਗੀਤ ਸ਼ੋਅ ਲੜੀ ‘ਆਈਆਈਐੱਫਏ ਹਮ ਸਭ ਸਾਥ ਹੈਂ’’ ਸ਼ੁਰੂ ਕੀਤੀ ਹੈ। ‘ਆਈਫਾ’ ਵੱਲੋਂ ਇਹ ਸੰਗੀਤ ਲੜੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਦਿੱਤੇ ‘ਜਨਤਾ ਕਰਫਿਊ’ ਦੇ ਸੱਦੇ ਦੇ ਨਾਲ ਸ਼ੁਰੂ ਕੀਤੀ ਗਈ।
ਆਈ.ਆਈ.ਐੱਫ.ਏ. ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਫੇਸਬੁੱਕ ਪੇਜ ਉੱਤੇ ਦਿੱਤੀ। ਇਸ ਸ਼ੋਅ ਵਿੱਚ ਭਾਰਤ ਦੇ ਬਹੁ-ਪੱਖੀ ਹੁਨਰ ਵਾਲੇ ਕਲਾਕਾਰ, ਗਾਇਕ ਅਤੇ ਸੰਗੀਤਕਾਰ ਸ਼ਾਮਲ ਹੋਣਗੇ।
-ਪੀਟੀਆਈ


Comments Off on ‘ਆਈਫਾ’ ਵੱਲੋਂ ਡਿਜੀਟਲ ਸੰਗੀਤ ਸ਼ੋਅ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.