ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਆਜ਼ਾਦਪੁਰ ਮੰਡੀ ਆਉਣ ਵਾਲੇ ਟਰੱਕਾਂ ਲਈ ਜਾਰੀ ਕੀਤੇ ਜਾਣਗੇ ਪਾਸ

Posted On March - 25 - 2020

ਨਵੀਂ ਦਿੱਲੀ, 24 ਮਾਰਚ
ਕਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ 21 ਦਿਨਾਂ ਦੇ ਐਲਾਨੇ ਗਏ ਦੇਸ਼ਵਿਆਪੀ ਲੌਕਡਾਊਨ ਤੋਂ ਬਾਅਦ ਖੇਤੀਬਾੜੀ ਮਾਰਕੀਟਿੰਗ ਕਮੇਟੀ ਵੱਲੋਂ ਕੌਮੀ ਰਾਜਧਾਨੀ ਦਿੱਲੀ ਦੀ ਸਬਜ਼ੀਆਂ ਤੇ ਫਲਾਂ ਦੀ ਸਭ ਤੋਂ ਵੱਡੀ ਥੋਕ ਮਾਰਕੀਟ ਆਜ਼ਾਦਪੁਰ ਮੰਡੀ ਨੂੰ ਆਉਣ ਵਾਲੇ ਟਰੱਕਾਂ ਦੀ ਨਿਰਵਿਘਨ ਆਵਾਜਾਈ ਲਈ ਪਾਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਫੈਸਲਾ ਸਬਜ਼ੀ ਤੇ ਫ਼ਲਾਂ ਵਾਲੇ ਟਰੱਕਾਂ ਨੂੰ ਦਿੱਲੀ ਦੇ ਬਾਰਡਰ ਪੁਆਇੰਟਾਂ ’ਤੇ ਰੋਕੇ ਜਾਣ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਲਿਆ ਗਿਆ ਹੈ।
-ਪੀਟੀਆਈ


Comments Off on ਆਜ਼ਾਦਪੁਰ ਮੰਡੀ ਆਉਣ ਵਾਲੇ ਟਰੱਕਾਂ ਲਈ ਜਾਰੀ ਕੀਤੇ ਜਾਣਗੇ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.