ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਲੋਕਾਂ ਦੀ ਮਦਦ ਲਈ ਨਿੱਤਰੀ ਸੰਸਦ ਮੈਂਬਰ

Posted On March - 25 - 2020

ਲੰਡਨ: ਭਾਰਤੀ ਮੂਲ ਦੀ ਬ੍ਰਿਟਿਸ਼ ਸੰਸਦ ਮੈਂਬਰ ਨਾਦੀਆ ਵਿੱਟੋਮ (23) ਯੂਕੇ ਦੇ ਲੋਕਾਂ ਦੀ ਮਦਦ ਲਈ ਸਾਂਭ-ਸੰਭਾਲ ਕਾਮੇ ਵਜੋਂ ਆਪਣੇ ਪੁਰਾਣੇ ਕਿੱਤੇ ’ਤੇ ਪਰਤ ਆਈ ਹੈ। ਦੱਸਣਯੋਗ ਹੈ ਕਿ ਇੰਗਲੈਂਡ ਵਿਚ ਸਥਿਤੀ ਚਿੰਤਾਜਨਕ ਹੈ। ਪੰਜਾਬੀ ਪਿਤਾ ਦੀ ਧੀ ਹਾਊਸ ਆਫ਼ ਕਾਮਨਜ਼ ਵਿਚ ਸਭ ਤੋਂ ਨਿੱਕੀ ਉਮਰ ਦੀ ਸੰਸਦ ਮੈਂਬਰ ਹੈ। ਉਹ ਸਦਨ ਵਿਚ ਨੌਟਿੰਘਮ ਦੀ ਨੁਮਾਇੰਦਗੀ ਕਰਦੀ ਹੈ। ਉਹ ਆਪਣੀ ਤਨਖ਼ਾਹ ਵਿਚੋਂ ਵੀ ਆਰਥਿਕ ਮਦਦ ਦੇਵੇਗੀ।
-ਪੀਟੀਆਈ


Comments Off on ਲੋਕਾਂ ਦੀ ਮਦਦ ਲਈ ਨਿੱਤਰੀ ਸੰਸਦ ਮੈਂਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.