ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਸੱਭਿਅਤਾ ਦੀ ਸ਼ੁਰੂਆਤ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਸਾਓ ਪਾਓਲੋ ਸਟੇਡੀਅਮ ਬਣਿਆ ਓਪਨ ਏਅਰ ਹਸਪਤਾਲ

Posted On March - 25 - 2020

ਸਾਓ ਪਾਓਲੋ, 24 ਮਾਰਚ
ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਓ ਪਾਓਲੋ ਦੇ ਪਾਕਾਐਂਬੂ ਸਟੇਡੀਅਮ ਨੂੰ ਓਪਨ ਏਅਰ ਹਸਪਤਾਲ ਬਣਾ ਦਿੱਤਾ ਗਿਆ ਹੈ। ਇਸ 45 ਹਜ਼ਾਰ ਸਮਰੱਥਾ ਵਾਲੇ ਸਟੇਡੀਅਮ ਵਿੱਚ 200 ਤੋਂ ਵੱਧ ਬੈੱਡ ਲੱਗ ਸਕਦੇ ਹਨ। ਇਹ ਦਸ ਦਿਨਾਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਸਟੇਡੀਅਮ ਦੇ ਆਲੇ-ਦੁਆਲੇ ਕਈ ਵੱਡੇ ਹਸਪਤਾਲ ਹਨ। ਬ੍ਰਾਜ਼ੀਲ ਵਿੱਚ ਸੋਮਵਾਰ ਦੁਪਹਿਰ ਤੱਕ ਕੋਵਿਡ-19 ਦੇ 1600 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 25 ਮੌਤਾਂ ਹੋ ਚੁੱਕੀਆਂ ਹਨ। ਵਿਸ਼ਵ ਕੱਪ-2014 ਦੌਰਾਨ ਵਰਤੇ ਜਾਣ ਵਾਲੇ ਲਗਪਗ ਸਾਰੇ ਸਟੇਡੀਅਮਾਂ ਨੂੰ ਓਪਨ ਏਅਰ ਹਸਪਤਾਲ ਬਣਾਉਣ ਦੀ ਪੇਸ਼ਕਸ਼ ਕੀਤੀ ਗਈ ਹੈ।

-ਏਪੀ


Comments Off on ਸਾਓ ਪਾਓਲੋ ਸਟੇਡੀਅਮ ਬਣਿਆ ਓਪਨ ਏਅਰ ਹਸਪਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.