ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਸੀਬੀਐੱਸਈ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ

Posted On March - 25 - 2020

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਾਰਚ
ਸੀਬੀਐੱਸਈ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਸੀਬੀਐੱਸਈ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਦੱਸਿਆ ਕਿ ਸੀਬੀਐੱਸਈ ਕਰਮਚਾਰੀਆਂ ਨੂੰ ਲਗਾਤਾਰ ਆਪਸੀ ਦੂਰੀ ਬਣਾਈ ਰੱਖਣ ਲਈ ਕਿਹਾ ਜਾ ਰਿਹਾ ਹੈ। ਸੀਬੀਐੱਸਈ ਨਾਲ ਸਬੰਧਿਤ ਸਕੂਲਾਂ ਦੇ ਵਿਦਿਆਰਥੀ 31 ਮਾਰਚ ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ 9899991274, 8826635511, 9717675196 ਅਤੇ 9999814589 ਫੋਨ ਨੰਬਰਾਂ ’ਤੇ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ 9811892424, 9899032914, 9599678947, 7678455217 ਅਤੇ 7210526621 ਫੋਨ ਨੰਬਰਾਂ ’ਤੇ ਗੱਲ ਕਰ ਸਕਣਗੇ। ਵਿਦਿਆਰਥੀਆਂ ਨੂੰ ਕਰੋਨਾ ਤੋਂ ਬਚਾਅ ਅਤੇ ਘਰ ਬਹਿ ਕੇ ਪੜ੍ਹਾਈ ਜਾਰੀ ਰੱਖਣ ਬਾਰੇ ਜਾਗਰੂਕ ਕੀਤਾ ਜਾਵੇਗਾ।


Comments Off on ਸੀਬੀਐੱਸਈ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.