ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !     !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਅਮਰੀਕਾ ਵਿੱਚ ਭਾਰਤੀ ਮੂਲ ਦੇ ਪੱਤਰਕਾਰ ਦੀ ਕਰੋਨਾ ਨਾਲ ਮੌਤ

Posted On April - 8 - 2020

ਵਾਸ਼ਿੰਗਟਨ, 7 ਅਪਰੈਲ
ਅਮਰੀਕਾ ਵਿੱਚ ਕਰੋਨਾਵਾਇਰਸ ਨੇ ਭਾਰਤੀ ਖ਼ਬਰ ਏਜੰਸੀ ਦੇ ਸਾਬਕਾ ਪੱਤਰਕਾਰ ਦੀ ਜਾਨ ਲੈ ਲਈ। ਇਸ ਦੇ ਨਾਲ ਹੀ ਇੱਥੇ ਭਾਰਤੀ ਮੂਲ ਦੇ ਕਈ ਅਮਰੀਕੀ ਨਾਗਰਿਕ ਕਰੋਨਾ ਦੀ ਲਾਗ ਨਾਲ ਪੀੜਤ ਮਿਲੇ ਹਨ। ਦੇਸ਼ ਵਿੱਚ ਕਰੋਨਾ ਦੀ ਲਾਗ ਨਾਲ ਪੀੜਤ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਬਾਰੇ ਅਧਿਕਾਰਿਤ ਤੇ ਅਣਅਧਿਕਾਰਿਤ ਕੋਈ ਵੇਰਵੇ ਨਹੀਂ ਹਨ ਪਰ ਪ੍ਰਾਈਵੇਟ ਸੋਸ਼ਲ ਮੀਡੀਆ ਗਰੁੱਪਾਂ ’ਤੇ ਉਪਲੱਭਧ ਸੂਚਨਾ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਭਾਰਤੀ ਮੂਲ ਦੇ ਪੀੜਤਾਂ ਦੀ ਜ਼ਿਆਦਾ ਗਿਣਤੀ ਨਿਊ ਯਾਰਕ ਤੇ ਨਿਊ ਜਰਸੀ ਵਿੱਚ ਹੈ। -ਪੀਟੀਆਈ


Comments Off on ਅਮਰੀਕਾ ਵਿੱਚ ਭਾਰਤੀ ਮੂਲ ਦੇ ਪੱਤਰਕਾਰ ਦੀ ਕਰੋਨਾ ਨਾਲ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.