ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਆਮਦਨ ਕਰ ਵਿਭਾਗ ਜਾਰੀ ਕਰੇਗਾ ਬਕਾਏ

Posted On April - 9 - 2020

ਨਵੀਂ ਦਿੱਲੀ, 8 ਅਪਰੈਲ
ਆਮਦਨ ਕਰ ਵਿਭਾਗ ਦਾ ਕਹਿਣਾ ਹੈ ਕਿ ਉਹ ਛੇਤੀ ਹੀ ਆਪਣੇ ਆਮਦਨ ਕਰ ਦਾਤਾਵਾਂ ਦਾ ਪੰਜ ਲੱਖ ਰੁਪਏ ਦਾ ਬਕਾਇਆ ਜਾਰੀ ਕਰੇਗਾ ਜਿਸ ਨਾਲ 14 ਲੱਖ ਕਰ ਦਾਤਾਵਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਵਪਾਰੀਆਂ ਨੂੰ 18 ਹਜ਼ਾਰ ਕਰੋੜ ਰੁਪਏ ਦਾ ਜੀਐੱਸਟੀ ਅਤੇ ਕਸਟਮ ਵੀ ਰਿਫੰਡ ਕਰੇਗੀ। ਕਰੋਨਾਵਾਇਰਸ ਮਹਾਮਾਰੀ ਦੇ ਚਲਦਿਆਂ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਇਹ ਫੈਸਲਾ ਕੀਤਾ ਗਿਆ ਹੈ।
-ਪੀਟੀਆਈ


Comments Off on ਆਮਦਨ ਕਰ ਵਿਭਾਗ ਜਾਰੀ ਕਰੇਗਾ ਬਕਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.