ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ

Posted On April - 8 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਅਪਰੈਲ
ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦਿਲਕੁਸ਼ਾ ਮਾਰਕਿਟ ਵਿੱਚ ਕੇਵਲ ਰਿਟੇਲਰ ਹੀ ਦਵਾਈਆਂ ਲੈ ਸਕਦੇ ਹਨ ਅਤੇ ਹੋਰ ਕਿਸੇ ਵਿਅਕਤੀ ਨੂੰ ਦਵਾਈਆਂ ਖ਼ਰੀਦ ਕਰਨ ਦੀ ਆਗਿਆ ਨਹੀਂ ਹੈ। ਕਲੀਨਿਕ ਲੈਬਾਰਟਰੀਆਂ ਵੀ ਜ਼ਿਲ੍ਹੇ ਵਿੱਚ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੀਆਂ।

 


Comments Off on ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.