ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਅਗਲੇ 10 ਦਿਨਾਂ ਦੌਰਾਨ ਚੱਲਣਗੀਆਂ 2,600 ਵਿਸ਼ੇਸ਼ ਸ਼੍ਰਮਿਕ ਗੱਡੀਆਂ

Posted On May - 23 - 2020

ਨਵੀਂ ਦਿੱਲੀ, 23 ਮਈ
ਰੇਲਵੇ ਵਲੋਂ ਅਗਲੇ 10 ਦਿਨਾਂ ਦੌਰਾਨ ਦੇਸ਼ ਭਰ ਵਿੱਚ 2,600 ਵਿਸ਼ੇਸ਼ ਸ਼੍ਰਮਿਕ ਰੇਲਾਂ ਚਲਾਉਣ ਦੀ ਸਾਰਨੀ ਬਣਾਈ ਗਈ ਹੈ ਤਾਂ ਜੋ ਕੋਵਿਡ-19 ਮਹਾਮਾਰੀ ਕਾਰਨ ਫਸੇ 36 ਲੱਖ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਪਹੁੰਚਾਇਆ ਜਾ ਸਕੇ। ਰੇਲਵੇ ਬੋਰਡ ਦੇ ਚੇਅਰਮੈਨ ਵੀ.ਕੇ. ਯਾਦਵ ਨੇ ਇਹ ਜਾਣਕਾਰੀ ਦਿੱਤੀ।


Comments Off on ਅਗਲੇ 10 ਦਿਨਾਂ ਦੌਰਾਨ ਚੱਲਣਗੀਆਂ 2,600 ਵਿਸ਼ੇਸ਼ ਸ਼੍ਰਮਿਕ ਗੱਡੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.