ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਅਮਰੀਕੀ ਕਮਿਸ਼ਨ ਵੱਲੋਂ ਭਾਰਤ ’ਚ ਘੱਟ ਗਿਣਤੀਆਂ ’ਤੇ ਹਿੰਸਾ ਵਧਣ ਦਾ ਦੋਸ਼

Posted On May - 24 - 2020

ਵਾਸ਼ਿੰਗਟਨ, 23 ਮਈ
ਅਮਰੀਕੀ ਸੰਸਦ ਦੀ ਆਨਲਾਈਨ ਵਾਰਤਾ ਦੌਰਾਨ ਮਾਹਿਰਾਂ ਦੀ ਇੱਕ ਟੀਮ ਨੇ ਭਾਰਤ ’ਚ ਧਾਰਮਿਕ ਘੱਟ ਗਿਣਤੀਆਂ ਖ਼ਿਲਾਫ਼ ਵੱਧਦੀ ਹਿੰਸਾ ’ਤੇ ਚਿੰਤਾ ਜ਼ਾਹਿਰ ਕਰਦਿਆਂ ਅਮਰੀਕੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ‘ਅਮਰੀਕੀ ਕੌਮਾਂਤਰੀ ਧਾਰਮਿਕ ਆਜ਼ਾਦੀ ਕਮਿਸ਼ਨ’ (ਯੂਐੱਸਸੀਆਈਆਰਐੱਫ) ਦੀਆਂ ਸਿਫਾਰਸ਼ਾਂ ਲਾਗੂ ਕਰੇ।
ਅਮਰੀਕੀ ਕਮਿਸ਼ਨ ਨੇ ਪਿਛਲੇ ਮਹੀਨੇ ਵਿਦੇਸ਼ ਮੰਤਰਾਲੇ ਨੂੰ ਭਾਰਤ ਸਮੇਤ 14 ਮੁਲਕਾਂ ਨੂੰ ‘ਵਿਸ਼ੇਸ਼ ਚਿੰਤਾ ਵਾਲੇ ਦੇਸ਼ਾਂ’ (ਸੀਪੀਸੀ) ਦੇ ਰੂਪ ’ਚ ਨਾਮਜ਼ਦ ਕਰਨ ਦੀ ਸਿਫਾਰਸ਼ ਕੀਤੀ ਸੀ। ਕਮਿਸ਼ਨ ’ਚ ਦੱਖਣੀ-ਏਸ਼ੀਆ ਸਬੰਧੀ ਨੀਤੀਆਂ ਦੇ ਮਾਹਿਰ ਡਾ. ਹੈਰੀਸਨ ਅਕਿੰਜ਼ ਨੇ ਦੋਸ਼ ਲਗਾਇਆ ਕਿ ਹਾਕਮ ਭਾਜਪਾ ਸਰਕਾਰ ਹਿੰਦੂਵਾਦੀ ਤੇ ਸੁਰੱਖਿਆ ਲਈ ਬਣਾਈਆਂ ਨੀਤੀਆਂ ਦੀ ਵਰਤੋਂ ਘੱਟਗਿਣਤੀ ਭਾਈਚਾਰਿਆਂ ਖ਼ਿਲਾਫ਼ ਹਥਿਆਰਾਂ ਵਜੋਂ ਕਰ ਰਹੀ ਹੈ।
ਦੂਜੇ ਪਾਸੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ, ‘ਅਸੀਂ ਯੂਐੱਸਸੀਆਈਆਰਐੱਫ ਦੀ ਸਾਲਾਨਾ ਰਿਪੋਰਟ ’ਚ ਭਾਰਤ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਖਾਰਜ ਕਰਦੇ ਹਾਂ।
-ਪੀਟੀਆਈ


Comments Off on ਅਮਰੀਕੀ ਕਮਿਸ਼ਨ ਵੱਲੋਂ ਭਾਰਤ ’ਚ ਘੱਟ ਗਿਣਤੀਆਂ ’ਤੇ ਹਿੰਸਾ ਵਧਣ ਦਾ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.