ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਇਕਾਂਤਵਾਸ ਮਜ਼ਦੂਰ ਵੱਲੋਂ ਖ਼ੁਦਕੁਸ਼ੀ

Posted On May - 24 - 2020

ਬਾਂਦਾ, 23 ਮਈ
ਮਹਾਰਾਸ਼ਟਰ ਤੋਂ ਪਰਤੇ ਘਰ ਵਿੱਚ ਇਕਾਂਤਵਾਸ ਮਜ਼ਦੂਰ ਨੇ ਅੱਜ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਉਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੇ ਕਾਮਸੀਨ ਥਾਣੇ ਅਧੀਨ ਪੈਂਦੇ ਪਿੰਡ ਮੂਸੀਵਾਨ ਦੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਜ਼ਦੂਰ ਸੁਨੀਲ (19 ਸਾਲ) ਮਹਾਰਾਸ਼ਟਰ ਤੋਂ ਸਾਈਕਲ ਰਾਹੀਂ ਸੱਤ ਦਿਨਾਂ ਵਿੱਚ ਘਰ ਪਰਤਿਆ ਸੀ ਅਤੇ ਉਸ ਨੇ ਆਪਣਾ ਇਕਾਂਤਵਾਸ ਦਾ ਸਮਾਂ ਵੀ ਪੂਰਾ ਕਰ ਲਿਆ ਸੀ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
-ਆਈਏਐੱਨਐੱਸ


Comments Off on ਇਕਾਂਤਵਾਸ ਮਜ਼ਦੂਰ ਵੱਲੋਂ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.