ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਜੇਲ੍ਹ ’ਚ ਗੈਂਗਸਟਰ ਫੋਨ ਭੰਨ੍ਹ ਕੇ ਸਿੰਮ ਚੱਬ ਗਿਆ

Posted On May - 23 - 2020

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 23 ਮਈ
ਇਥੋਂ ਦੇ ਜੇਲ੍ਹ ਦੀ ਬੈਰਕ ਵਿਚ ਬੰਦ ਗੈਂਗਸਟਰ ਹਵਾਲਾਤੀ ਦੀਪਕ ਉਰਫ਼ ਉਰਫ਼ ਟੀਨੂੰ ਵਾਸੀ ਜੈਨ ਚੌਕ ਭਿਵਾਨੀ (ਹਰਿਆਣਾ) ਕੋਲੋਂ ਮੋਬਾਈਲ ਫੋਨ ਬਰਾਮਦ ਕੀਤਾ ਹੈ। ਜਦੋਂ ਉਸ ਨੂੰ ਕਾਬੂ ਕਰਨ ਲੱਗੇ ਤਾਂ ਦੀਪਕ ਨੇ ਆਪਣਾ ਫ਼ੋਨ ਬੈਰਕ ਦੀ ਕੰਧ ਨਾਲ ਮਾਰ ਕੇ ਭੰਨ੍ਹ ਦਿੱਤਾ ਤੇ ਉਸ ਦਾ ਸਿੰਮ ਚੱਬ ਲਿਆ। ਜੇਲ੍ਹ ਦੇ ਸਹਾਇਕ ਸਪੁਰਡੈਂਟ ਸੁਖਵੰਤ ਸਿੰਘ ਦੀ ਸ਼ਿਕਾਇਤ ’ਤੇ ਦੀਪਕ ਕੁਮਾਰ ਖ਼ਿਲਾਫ਼ ਥਾਣਾ ਸਿਟੀ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।


Comments Off on ਜੇਲ੍ਹ ’ਚ ਗੈਂਗਸਟਰ ਫੋਨ ਭੰਨ੍ਹ ਕੇ ਸਿੰਮ ਚੱਬ ਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.