ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਝੋਨੇ ਦੀ ਲਵਾਈ ਦੇ ਰੇਟ ਤੈਅ ਕਰਨ ਖ਼ਿਲਾਫ਼ ਰੈਲੀ

Posted On May - 23 - 2020

ਬੀਰ ਇੰਦਰ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਮਈ
ਝੋਨੇ ਦੀ ਲਵਾਈ ਦੇ ਰੇਟਾਂ ਲਈ ਪਾਏ ਮਤੇ ਖ਼ਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪਿੰਡ ਖਡਿਆਲ ਵਿਖੇ ਰੈਲੀ ਕੀਤੀ ਗਈ। ਰੈਲੀ ਵਿੱਚ ਦਲਿਤ ਮਜ਼ਦੂਰ ਔਰਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਮੂਹ ਦਲਿਤ ਮਜ਼ਦੂਰਾਂ ਨੇ ਜ਼ੋਰਦਾਰ ਆਵਾਜ਼ ਉਠਾਈ ਕਿ ਪੰਚਾਇਤ ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਝੋਨੇ ਦੀ ਲਵਾਈ ਦਾ ਰੇਟ ਤੈਅ ਕਰੇ। ਰੈਲੀ ’ਚ ਹਾਜ਼ਰ ਸਮੂਹ ਦਲਿਤ ਮਜ਼ਦੂਰ ਭਾਈਚਾਰੇ ਨੇ ਪੰਚਾਇਤ ਵੱਲੋਂ ਪਾਏ ਮਤੇ ਨੂੰ ਮੁੱਢੋਂ ਰੱਦ ਕਰ ਦਿੱਤਾ। ਰੈਲੀ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਮੇਘ ਸਿੰਘ ਅਤੇ ਜੈਲੀ ਸਿੰਘ ਸੰਬੋਧਨ ਕੀਤਾ ।


Comments Off on ਝੋਨੇ ਦੀ ਲਵਾਈ ਦੇ ਰੇਟ ਤੈਅ ਕਰਨ ਖ਼ਿਲਾਫ਼ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.