ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਥਾਣੇ ’ਚ ਵੀਡੀਓ: ਹਾਈ ਕੋਰਟ ਵੱਲੋਂ ਥਾਣੇਦਾਰ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

Posted On May - 23 - 2020

ਜੋਗਿੰਦਰ ਸਿੰਘ ਓਬਰਾਏ
ਖੰਨਾ, 23 ਮਈ
ਇਥੋਂ ਦੇ ਸਦਰ ਥਾਣੇ ਵਿੱਚ ਅੰਮ੍ਰਿਤਧਾਰੀ ਪਿਓ-ਪੁੱਤ ਅਤੇ ਉਨ੍ਹਾਂ ਦੇ ਦਲਿਤ ਸੀਰੀ ਨੂੰ ਥਾਣੇਦਾਰ ਬਲਜਿੰਦਰ ਸਿੰਘ ਵੱਲੋਂ ਥਾਣੇ ਵਿਚ ਨੰਗਾ ਕਰਕੇ ਕੁੱਟਮਾਰ ਕਰਨ ਉਪਰੰਤ ਵੀਡੀਓ ਵਾਇਰਲ ਕਰਨ ਸਬੰਧੀ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਚ ਜਸਟਿਸ ਨਿਰਮਲਜੀਤ ਕੌਰ ਨੇ ਸਖ਼ਤ ਰੁੱਖ ਦਿਖਾਉਂਦੇ ਡੀਜੀਪੀ ਨੂੰ ਥਾਣੇਦਾਰ ਖ਼ਿਲਾਫ਼ ਤੁਰੰਤ ਐੱਫ਼ਆਈਆਰ ਦਰਜ ਕਰਨ ਅਤੇ ਸਮਾਂਬੱਧ ਜਾਂਚ ਕਰਨ ਦੇ ਹੁਕਮ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ ਤੇ ਉਦੋਂ ਹੀ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।


Comments Off on ਥਾਣੇ ’ਚ ਵੀਡੀਓ: ਹਾਈ ਕੋਰਟ ਵੱਲੋਂ ਥਾਣੇਦਾਰ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.