ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਪਾਵਰਕੌਮ ਦੇ ਤਿੰਨ ਡਾਇਰੈਕਟਰਾਂ ਦੀ ਨਿਯੁਕਤੀ ਦਾ ਅਮਲ ਸ਼ੁਰੂ

Posted On May - 23 - 2020

ਰਵੇਲ ਸਿੰਘ ਭਿੰਡਰ
ਪਟਿਆਲਾ, 23 ਮਈ
ਪੰਜਾਬ ਸਰਕਾਰ ਨੇ ਪਾਵਰਕੌਮ ਵਿੱਚ ਤਿੰਨ ਡਾਇਰੈਕਟਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਅਮਲ ਆਰੰਭ ਦਿੱਤਾ ਹੈ। ਰਾਜ ਸਰਕਾਰ ਵੱਲੋਂ ਡਾਇਰੈਕਟਰਾਂ ਦੀ ਨਿਯੁਕਤੀ ਲਈ ਅੱਜ ਸਿਲੈਕਸ਼ਨ ਕਮੇਟੀ ਬਣਾਈ ਗਈ। ਉਧਰ, ਸੀਐੱਮਡੀ ਦੀ ਨਵੀਂ ਨਿਯੁਕਤੀ ਸਬੰਧੀ ਹਾਲੇ ਸਰਕਾਰ ਦੁਚਿੱਤੀ ’ਚ ਲੱਗ ਰਹੀ ਹੈ। ਇਸ ਦੌਰਾਨ ਮੌਜੂਦਾ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੂੰ ਬਰਕਰਾਰ ਰੱਖਣ ਦੀ ਵੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪਾਵਰਕੌਮ ਦੇ ਤਿੰਨ ਡਾਇਰੈਕਟਰਾਂ ਦੀ ਮਿਆਦ ਅਗਲੇ ਮਹੀਨੇ ਜੂਨ ਵਿੱਚ ਖ਼ਤਮ ਹੋਣ ਵਾਲੀ ਹੈ।


Comments Off on ਪਾਵਰਕੌਮ ਦੇ ਤਿੰਨ ਡਾਇਰੈਕਟਰਾਂ ਦੀ ਨਿਯੁਕਤੀ ਦਾ ਅਮਲ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.