ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੰਜਾਬ ’ਚ ਦੁਬਾਰਾ ਲੌਕਡਾਊਨ ਦੀ ਲੋੜ ਨਹੀਂ ਪੈਣੀ: ਅਮਰਿੰਦਰ

Posted On May - 23 - 2020

ਚਰਨਜੀਤ ਭੁੱਲਰ
ਚੰਡੀਗੜ੍ਹ, 23 ਮਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਕੋਵਿਡ-19 ਖ਼ਿਲਾਫ਼ ਜੰਗ ’ਚ ਪੰਜਾਬ ਦਾ ‘ਮਿਸ਼ਨ ਫ਼ਤਿਹ’ ਕਾਮਯਾਬ ਰਿਹਾ ਹੈ ਅਤੇ ਇਸ ਮਹਾਮਾਰੀ ਨੂੰ ਹੁਣ ਪੰਜਾਬ ’ਚ ਹੋਰ ਫੈਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਮਹਾਮਾਰੀ ਨੂੰ ਕਾਬੂ ਕੀਤਾ ਗਿਆ ਹੈ, ਉਸ ਤੋਂ ਸਾਫ ਹੈ ਕਿ ਪੰਜਾਬ ’ਚ ਦੁਬਾਰਾ ਸਖ਼ਤੀ ਨਾਲ ਲੌਕਡਾਊਨ ਲਾਗੂ ਕਰਨ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਵੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ।


Comments Off on ਪੰਜਾਬ ’ਚ ਦੁਬਾਰਾ ਲੌਕਡਾਊਨ ਦੀ ਲੋੜ ਨਹੀਂ ਪੈਣੀ: ਅਮਰਿੰਦਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.