ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

Posted On May - 23 - 2020

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਮਈ
ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ (96) ਦੀ ਹਾਲਤ ਹਾਲੇ ਵੀ ਗੰਭੀਰ ਹੈ। ਉਹ ਕਈ ਦਿਨਾਂ ਤੋਂ ਇੱਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਵੈਂਟੀਲੇਟਰ ’ਤੇ ਹਨ। ਉਨ੍ਹਾਂ ਨੂੰ ਹੁਣ ਤੱਕ ਦੋ ਵਾਰ ਦਿਲ ਦਾ ਦੌਰਾ ਪੈ ਚੁੱਕਾ ਹੈ। ਵੱਖ-ਵੱਖ ਖੇਡ ਸੰਸਥਾਵਾਂ, ਹਾਕੀ ਖਿਡਾਰੀਆਂ ਅਤੇ ਹੋਰ ਪ੍ਰਸ਼ੰਸਕਾਂ ਨੇ ਹਾਕੀ ਜਗਤ ਦੇ ਬਾਬਾ ਬੋਹੜ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।


Comments Off on ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.