ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਸਰਕਾਰ ਲੋਕਾਂ ਨੂੰ ਟੈਕਸਾਂ ਤੋਂ ਰਾਹਤ ਦੇਵੇ: ਚਿਦੰਬਰਮ

Posted On May - 24 - 2020

ਨਵੀਂ ਦਿੱਲੀ: ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਅੱਜ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਕਿਹਾ ਕਿ ਉਹ ਸਰਕਾਰ ਨੂੰ ਸਿੱਧਾ ਕਹਿਣ ਕਿ ਜੇਕਰ ਉਸ ਨੂੰ ਲੱਗਦਾ ਹੈ ਕਿ ਮੰਗ ਘੱਟ ਰਹੀ ਹੈ ਤੇ ਜੀਡੀਪੀ ਦੇ ਨਕਾਰਾਤਮਕ ਦਰ ਤੱਕ ਜਾਣ ਦਾ ਖਦਸ਼ਾ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ ਤੇ ਲੋਕਾਂ ਨੂੰ ਟੈਕਸਾਂ ਤੋਂ ਸਿੱਧੀ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਦਾਸ ਵੱਲੋਂ ਪ੍ਰਗਟਾਏ ਖਦਸ਼ੇ ਤੋਂ ਬਾਅਦ ਵੀ ਕੀ ਮੋਦੀ ਤੇ ਵਿੱਤ ਮੰਤਰੀ ਨੂੰ ਵਿੱਤੀ ਪੈਕੇਜ ਲਈ ਆਪਣੀ ਪਿੱਠ ਥਾਪੜਨੀ ਚਾਹੀਦੀ ਹੈ।


Comments Off on ਸਰਕਾਰ ਲੋਕਾਂ ਨੂੰ ਟੈਕਸਾਂ ਤੋਂ ਰਾਹਤ ਦੇਵੇ: ਚਿਦੰਬਰਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.