ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 13 ਅਕਤੂਬਰ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਥੋਂ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਬੁਖਾਰ ਹੋਣ ਕਾਰਨ ਡਾ. ਮਨਮੋਹਨ ਸਿੰਘ ਕਮਜ਼ੋਰੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਖਬਰ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।