ਮੁੰਬਈ, 28 ਜੁਲਾਈਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਅਸ਼ਲੀਲਤਾ ਦੇ ਮਾਮਲੇ ਵਿੱਚ ਨਵੀਂ ਐੱਫਆਈਆਰ ਦਰਜ ਕੀਤੀ ਹੈ, ਜਿਸ ਵਿੱਚ ਅਤੇ ਕਾਰੋਬਾਰੀ ਰਾਜ ਕੁੰਦਰਾ ਦੀ ਕੰਪਨੀ ਦੇ ਨਿਰਮਾਤਾ ਦੇ ਨਾਲ ਅਭਿਨੇਤਰੀ ਗਹਿਣਾ ਵਸ਼ਿਸ਼ਟ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਮੰਗਲਵਾਰ ਨੂੰ ਮਾਲਵਾਨੀ ਥਾਣੇ ਵਿਚ ਕੇਸ ਦਰਜ ਕੀਤਾ।