ਜੋਗਿੰਦਰ ਸਿੰਘ ਮਾਨ
ਮਾਨਸਾ, 18 ਮਈ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਉਪਰ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਕਾਰਪੋਰੇਸ਼ਨ ਨੇ ਪੱਤਰ ਜਾਰੀ ਕਰਦਿਆਂ ਇਹ ਹੁਕਮ ਤੁਰੰਤ ਲਾਗੂ ਕਰ ਦਿੱਤੇ ਗਏ ਹਨ।