ਨਵੀਂ ਦਿੱਲੀ, 24 ਨਵੰਬਰ
ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਸ਼ੁਰੂ ਹੋ ਗਿਆ ਹੈ ਤਾਂ ਜੋ ਲੋਕਾਂ ਨੂੰ ਸੁਪਰੀਮ ਕੋਰਟ ਨਾਲ ਜੁੜੀ ਜਾਣਕਾਰੀ ਮਿਲ ਸਕੇ। ਇਸ ਦੋਂ ਪਹਿਲਾਂ ਪਟੀਸ਼ਨ ‘ਤੇ ਸੁਣਵਾਈ ਦੀ ਸ਼ੁਰੂਆਤ ‘ਚ ਚੀਫ ਜਸਟਿਸ ਨੇ ਕਿਹਾ ਕਿ ‘ਪੋਰਟਲ’ ਛੇਤੀ ਸ਼ੁਰੂ ਹੋਵੇਗਾ। ਚੀਫ਼ ਜਸਟਿਸ ਨੇ ਵਕੀਲਾਂ ਨੂੰ ਤਕਨੀਕੀ ਖਾਮੀਆਂ ਨੂੰ ਘੋਖਣ ਅਤੇ ਪੋਰਟਲ ਨੂੰ ਸੁਧਾਰਨ ਦੇ ਤਰੀਕੇ ਸੁਝਾਉਣ ਲਈ ਕਿਹਾ।