ਗੁਰਨਾਮ ਸਿੰਘ ਅਕੀਦਾ
ਪਟਿਆਲਾ, 11 ਅਗਸਤ
ਪਟਿਆਲਾ ਦੇ ਪੁੱਡਾ ਗਰਾਊਂਡ ਵਿਚ ਤਿੰਨ ਦਿਨਾਂ ਤੋਂ ਚੱਲ ਰਹੇ ਖੇਤ ਮਜ਼ਦੂਰਾਂ ਤੇ ਕਿਰਤੀਆਂ ਦੇ ਮੋਰਚੇ ਦੀ 18 ਅਗਸਤ ਨੂੰ ਸਵੇਰੇ 11 ਵਜੇ ਮੀਟਿੰਗ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਰੱਖੀ ਗਈ ਹੈ। ਇਸ ਦਾ ਪੱਤਰ ਪਟਿਆਲਾ ਦੇ ਐੱਸਡੀਐੱਮ ਵੱਲੋਂ ਖੇਤ ਮਜ਼ਦੂਰਾਂ ਦੇ ਆਗੂਆਂ ਦੇ ਹਵਾਲੇ ਕੀਤਾ ਗਿਆ।