ਅਬੂਧਾਬੀ, 26 ਸਤੰਬਰ
ਚੇਨੱਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਐਤਵਾਰ ਨੂੰ ਇਥੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਦੋ ਵਿਕਟਾਂ ਨਾਲ ਮਾਤ ਦਿੱਤੀ। ਕੋਲਕਾਤਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਇਸੇ ਦੇ ਜਵਾਬ ਵਿੱਚ ਚੇਨੱਈ ਦੀ ਟੀਮ ਨੇ ਅੱਠ ਵਿਕਟਾਂ ਦੇ ਨੁਕਸਾਨ ਨਾਲ 172 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। -ਪੀਟੀਆਈ