ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਜਥੇਬੰਦੀ ਬੱਬਰ ਖਾਲਸਾ ਨਾਲ ਸਬੰਧਤ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੇ ਜਾਣ ਸਮੇਂ ਸਮਾਗਮ ਵਿਚ ਸ਼ਾਮਲ ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਿਤ ਕਰਨ ਦਾ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ ਹੈ। -ਟਨਸ