125 ਮੈਂਬਰੀ ਵਫ਼ਦ ਦੇ ਨਾਲ ਦੋ ਰੋਜ਼ਾ ਭਾਰਤ ਦੌਰੇ ’ਤੇ ਪੁੱਜੇ ਬਰਤਾਨਵੀ ਪ੍ਰਧਾਨ ਮੰਤਰੀ
मुख्य समाचार View More 
- 2 Hours ago
ਗਾਇਕ ਦੇ ਲੱਖਾਂ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ; ਜਗਰਾਉਂ ਨੇਡ਼ਲੇ ਪਿੰਡ ਪੋਨਾ ’ਚ ਅੰਤਿਮ ਸੰਸਕਾਰ ਅੱਜ
2 Hours agoBYKaramjit Singh Chilla
ਪਾਕਿਸਤਾਨੀ ਰੱਖਿਆ ਮੰਤਰੀ ਨੇ ਮੁਲਕ ਨੂੰ ਕਈ ਦੇਸ਼ਾਂ ਦੀ ਹਮਾਇਤ ਹੋਣ ਦਾ ਕੀਤਾ ਦਾਅਵਾ
3 Hours agoBYPTI
ਨਵੇਂ ਫਿਟਨੈੱਸ ਮਾਪਦੰਡ ਤੈਅ; ਨਿਯਮ ਅਗਲੇ ਸਾਲ ਪਹਿਲੀ ਅਪਰੈਲ ਤੋਂ ਹੋਣਗੇ ਲਾਗੂ
मुख्य समाचार View More 
ਪੈਕੇਜ ਰਾਸ਼ੀ ਵਧਾਉਣ ਲਈ ਅਧਿਕਾਰੀ ਤਾਣ ਲਾਉਣ ਲੱਗੇ; ਭਲਕੇ ਮੁੜ ਮੀਟਿੰਗ ਹੋਣ ਦੀ ਸੰਭਾਵਨਾ
Charanjit Bhullar
3 Hours agoਬੰਬੇ ਹਾਈ ਕੋਰਟ ਨੇ ਅੱਜ ਕਿਹਾ ਕਿ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਸ ਦੇ ਪਤੀ ਦੀ ਵਿਦੇਸ਼ ਯਾਤਰਾ ਦੀ ਆਗਿਆ ਦੀ ਮੰਗ ਵਾਲੀ ਅਰਜ਼ੀ ’ਤੇ ਉਹ ਉਦੋਂ ਹੀ ਵਿਚਾਰ ਕਰੇਗੀ ਜਦੋਂ ਉਹ (ਸ਼ਿਲਪਾ-ਰਾਜ) 60 ਕਰੋੜ ਰੁਪਏ (ਉਨ੍ਹਾਂ ਵਿਰੁੱਧ ਧੋਖਾਧੜੀ ਦੇ ਮਾਮਲੇ...
PTI
3 Hours agoਸੰਗਤ ਨੇ ਮੁਲਜ਼ਮ ਦਾ ਘਰ ਢਾਹਿਆ; ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਨੇ ਕੀਤੀ ਮਾਮਲੇ ਦੀ ਪਡ਼ਤਾਲ
3 Hours agoਅਧਿਕਾਰੀਆਂ ਦੇ ਵਿਹਾਰ ਤੇ ਤਬਾਦਲਿਆਂ ਨੂੰ ਵੀ ਕਾਰਨ ਦੱਸਿਆ
Tribune News Service
8 Hours agoਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
PTI
8 Hours agoਅਮਰੀਕੀ ਸੈਨੇਟ ਨੇ ਭਾਰਤ ’ਚ ਅਗਲੇ ਸਫ਼ੀਰ ਲਈ ਸਰਜੀਓ ਗੋਰ (38) ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਮੌਜੂਦਾ ਅਮਰੀਕੀ ਸਰਕਾਰ ਦੀ ਤਾਲਾਬੰਦੀ ਦੇ ਬਾਵਜੂਦ ਸੈਨੇਟ ਨੇ ਗੋਰ ਦੇ ਨਾਮ ਦੀ ਪੁਸ਼ਟੀ ਕੀਤੀ। ਉਸ ਦੇ ਹੱਕ ’ਚ 51 ਅਤੇ ਵਿਰੋਧ...
PTI
2 Hours ago
ਟਿੱਪਣੀ View More 
ਭਾਰਤ ਅਤੇ ਪਾਕਿਸਤਾਨ ਵਿਚਕਾਰ ਰਣ ਕੱਛ ਵਿਚਲਾ ਸਰ ਕਰੀਕ ਸਰਹੱਦੀ ਵਿਵਾਦ ਇਕ ਵਾਰ ਫਿਰ ਭੜਕ ਪਿਆ ਹੈ। ਪਾਕਿਸਤਾਨ ਇਸ ਦੇ ਪੱਛਮੀ ਕੰਢੇ ’ਤੇ ਕਿਲੇਬੰਦੀ ਕਰ ਰਿਹਾ ਹੈ ਜਿਸ ਤੋਂ ਬਾਅਦ ਹੋਰ ਜ਼ਿਆਦਾ ਜ਼ਾਰਿਹਾਨਾ ਰੁਖ਼ ਸਾਹਮਣੇ ਆ ਸਕਦਾ ਹੈ। ਭਾਰਤ ਦੇ...
3 hours agoBY Shyam Saran
ਹਿਮਾਚਲ ਪ੍ਰਦੇਸ਼ ਇਸ ਸਾਲ ਵੀ 2023 ਵਾਂਗ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਿਹਾ ਹੈ। ਮੌਨਸੂਨ ਵਾਲੇ ਮੀਂਹਾਂ ਨਾਲ ਸਬੰਧਿਤ ਘਟਨਾਵਾਂ ਅਤੇ ਸੜਕ ਹਾਦਸਿਆਂ ਵਿੱਚ ਸਾਢੇ ਤਿੰਨ ਸੌ ਤੋਂ ਉਪਰ ਜਾਨਾਂ ਜਾ ਚੁੱਕੀਆਂ ਹਨ। ਹਜ਼ਾਰਾਂ ਘਰ ਅਤੇ ਸੈਂਕੜੇ ਦੁਕਾਨਾਂ ਤੇ ਕਾਰਖਾਨੇ...
07 Oct 2025BY Dr. Gurinder Kaur
ਪਿਛਲੇ ਹਫ਼ਤੇ ਜਦੋਂ ਲੱਦਾਖ ਵਿੱਚ ਹਿੰਸਾ ਭੜਕੀ ਅਤੇ ਸੁਰੱਖਿਆ ਬਲਾਂ ਨੇ ਚਾਰ ਵਿਅਕਤੀਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਤਾਂ ਪੁਲੀਸ ਅਤੇ ਹੋਰ ਅਧਿਕਾਰੀਆਂ ਨੇ ਸੋਨਮ ਵਾਂਗਚੁਕ ’ਤੇ ਰੋਸ ਪ੍ਰਦਰਸ਼ਨ ਭੜਕਾਉਣ ਦਾ ਇਲਜ਼ਾਮ ਲਾਉਣਾ ਸ਼ੁਰੂ ਕਰ ਦਿੱਤਾ, ਉਸ ਨੂੰ...
06 Oct 2025BY Nirupama Subramanian
ਕੋਲੰਬੀਆ ਦੇ ਐਨਵਿਗਾਡੋ ਤੋਂ ਪੋਸਟ ਕੀਤੀ ਤਾਜ਼ਾ ਫੋਟੋ ਵਿੱਚ ਰਾਹੁਲ ਗਾਂਧੀ ਨੇ ਆਪਣੀ ਪਛਾਣ ਬਣ ਚੁੱਕੀ ਸਫ਼ੈਦ ਟੀ-ਸ਼ਰਟ ਦੀ ਥਾਂ ਨੇਵੀ ਬਲੂ ਕਮੀਜ਼, ਪੱਫਰ ਜੈਕੇਟ ਅਤੇ ਖ਼ਾਕੀ ਰੰਗ ਦੀ ਕਾਰਗੋ ਪੈਂਟ ਪਾਈ ਹੋਈ ਹੈ; ਉਹ ਬਜਾਜ ਆਟੋ ਦੁਆਰਾ ਬਣਾਈ ਪਲਸਰ...
05 Oct 2025BY Jyoti Malhotra
ਦੇਸ਼ View More 
ਨਵੇਂ ਫਿਟਨੈੱਸ ਮਾਪਦੰਡ ਤੈਅ; ਨਿਯਮ ਅਗਲੇ ਸਾਲ ਪਹਿਲੀ ਅਪਰੈਲ ਤੋਂ ਹੋਣਗੇ ਲਾਗੂ
BY AJAY BANERJEE
2 Hours ago125 ਮੈਂਬਰੀ ਵਫ਼ਦ ਦੇ ਨਾਲ ਦੋ ਰੋਜ਼ਾ ਭਾਰਤ ਦੌਰੇ ’ਤੇ ਪੁੱਜੇ ਬਰਤਾਨਵੀ ਪ੍ਰਧਾਨ ਮੰਤਰੀ
BY PTI
2 Hours agoਗਾਇਕ ਦੇ ਲੱਖਾਂ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ; ਜਗਰਾਉਂ ਨੇਡ਼ਲੇ ਪਿੰਡ ਪੋਨਾ ’ਚ ਅੰਤਿਮ ਸੰਸਕਾਰ ਅੱਜ
BY Karamjit Singh Chilla
2 Hours agoਪਾਕਿਸਤਾਨੀ ਰੱਖਿਆ ਮੰਤਰੀ ਨੇ ਮੁਲਕ ਨੂੰ ਕਈ ਦੇਸ਼ਾਂ ਦੀ ਹਮਾਇਤ ਹੋਣ ਦਾ ਕੀਤਾ ਦਾਅਵਾ
BY PTI
3 Hours ago
ਖਾਸ ਟਿੱਪਣੀ View More 
ਵਰਲਡ ਪਾਪੂਲੇਸ਼ਨ ਰਿਵਿਊ-2025 ਅਨੁਸਾਰ ਸੰਸਾਰ ਦੀ ਦੋ ਅਰਬ ਆਬਾਦੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹਿੰਦੀ ਹੈ। ਹੜ੍ਹਾਂ ਦੇ ਖ਼ਤਰੇ ਲਈ ਸੰਸਾਰ ’ਚ ਚੀਨ ਪਹਿਲੇ ਅਤੇ ਭਾਰਤ ਦੂਜੇ ਨੰਬਰ ’ਤੇ ਹੈ। ਭਾਰਤ ਦੀ 28 ਫ਼ੀਸਦ ਤੋਂ ਵੱਧ ਆਬਾਦੀ ਬਰਸਾਤਾਂ ’ਚ ਹੜ੍ਹਾਂ ਦੇ...
2 Oct 2025BYamarjit singh waraich
ਪਰਾਲੀ ਸੰਭਾਲਣ ਲਈ ਉਦਯੋਗਾਂ ਵਿੱਚ ਪਰਾਲੀ ਦਾ ਮੁੱਲ-ਵਾਧਾ ਸਭ ਤੋਂ ਚੰਗਾ ਬਦਲ ਹੈ ਪਰ ਇਹ ਕਾਰਜ ਕਿਸਾਨ ਨਹੀਂ ਕਰ ਸਕਦਾ; ਹਾਂ, ਸਰਕਾਰ ਦੀ ਸਰਪ੍ਰਸਤੀ ਤਹਿਤ ਉਦਯੋਗਿਕ ਇਕਾਈਆਂ ਨਾਲ ਅਜਿਹਾ ਕੀਤਾ ਜਾ ਸਕਦਾ ਹੈ। ਭਾਰਤ ਵਿੱਚ ਸਭ ਤੋਂ ਵਿਕਸਤ ਖੇਤੀ ਵਾਲਾ...
1 Oct 2025BYDr. SS Chhina
ਕਈ ਸਾਲ ਪਹਿਲਾਂ ਉਚ ਅਦਾਲਤ ਤੋਂ ਸੇਵਾ ਮੁਕਤ ਹੋਏ ਇੱਕ ਜੱਜ ਨੇ ਬੁਢਾਪੇ ਦੇ ਦਿਨਾਂ ਵਿਚ ਉਨ੍ਹਾਂ ਦੇ ਪੁੱਤਰ ਦੇ ਦੁਰਵਿਹਾਰ ਬਾਰੇ ਲਾਈ ਗੁਹਾਰ ਨੇ ਸਾਡੇ ਬਿਖਰਦੇ ਸਮਾਜਿਕ ਢਾਂਚੇ ਦੀ ਤਸਵੀਰ ਪੇਸ਼ ਕੀਤੀ ਸੀ। ਉਨ੍ਹਾਂ ਆਪਣੀ ਅਪੀਲ ਵਿੱਚ ਕਿਹਾ ਸੀ...
30 Sep 2025BYG K Singh
ਝੋਨੇ ਦੀ ਪਰਾਲੀ ਸੰਭਾਲਣ ਦੇ ਅਨੇਕ ਲਾਭਦਾਇਕ ਤਰੀਕੇ ਹੁੰਦਿਆਂ ਵੀ ਕਿਸਾਨ ਪਰਾਲੀ ਦਾ ਵੱਡਾ ਹਿੱਸਾ ਖੇਤਾਂ ਵਿੱਚ ਸਾੜਦੇ ਹਨ। ਪਰਾਲੀ ਸਾੜਨਾ ਕਿਸਾਨ ਲਈ 5068 ਰੁਪਏ ਪ੍ਰਤੀ ਏਕੜ ਨੁਕਸਾਨ ਦੇ ਨਾਲ-ਨਾਲ ਜ਼ਮੀਨ ਵਿੱਚ ਲਾਭਦਾਇਕ ਜੈਵਿਕ ਪਦਾਰਥ ਖ਼ਤਮ ਕਰਨ, ਸੂਖਮ ਜੀਵਾਣੂ ਮਾਰਨ,...
ਮਿਡਲ View More 
ਸਿਆਣੇ ਕਹਿੰਦੇ ਹਨ- ਖੁਸ਼ੀਆਂ ਵਿੱਚ ਤਾਂ ਹਰ ਕੋਈ ਹੱਸ ਲੈਂਦਾ ਹੈ, ਪਰ ਅਸਲੀ ਇਨਸਾਨ ਉਹ ਹੁੰਦਾ ਹੈ, ਜੋ ਮੁਸੀਬਤਾਂ ਵਿੱਚ ਘਿਰਿਆ ਵੀ ਹਾਸੇ ਬਿਖੇਰਦਾ ਨਜ਼ਰ ਆਵੇ। ਪੰਜਾਬੀਆਂ ਨੂੰ ਆਪਣੇ ਸ਼ਾਨਾਂਮੱਤੇ ਵਿਰਸੇ ਤੋਂ ਇਹ ਵਰਦਾਨ ਮਿਲਿਆ ਹੋਇਆ ਹੈ ਕਿ ਉਹ ਅਤਿ...
3 Hours agoBYGurbinder Singh Manak
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਆਪ ਜੀ ਦੀ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਮਿਸਾਲ ਦੁਨੀਆ ਦੇ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦੀ। ਆਪ ਜੀ ਨੇ ਸਿੱਖੀ ਦੇ...
7 Oct 2025BYAdvocate Harjinder Singh Dhami
7 ਅਕਤੂਬਰ 2023 ਨੂੰ ਹਮਾਸ ਵੱਲੋਂ 1300 ਇਜ਼ਰਾਇਲੀਆਂ ਨੂੰ ਮਾਰ ਦੇਣ ਅਤੇ 251 ਇਜ਼ਰਾਇਲੀਆਂ ਨੂੰ ਬੰਦੀ ਬਣਾਉਣ ਤੋਂ ਬਾਅਦ ਜ਼ਿਓਨਵਾਦੀ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਮਰੀਕੀ ਸ਼ਹਿ ’ਤੇ ਫ਼ਲਸਤੀਨੀਆਂ ਦੀ ਬੇਰੋਕ ਨਸਲਕੁਸ਼ੀ ਭਿਆਨਕ ਰੂਪ ਅਖ਼ਤਿਆਰ ਕਰ ਗਈ ਹੈ। ਪਹਿਲਾਂ ਤਤਕਾਲੀ...
7 Oct 2025BYNarayan Dutt
BY Jagwinder Jodha
3 Hours agoਗੱਲ ਉਨ੍ਹਾਂ ਦਿਨਾਂ ਦੀ ਹੈ ਜਦੋਂ ਬੀ ਏ ਵਿਚਾਲੇ ਛੱਡ ਕੇ ਵਿਹਲਾ ਸਾਂ ਤੇ ਸਿਆਸਤ ਦੇ ਪੁੱਠੇ ਸਿੱਧੇ ਕੰਮ ਕਰ ਰਿਹਾ ਸਾਂ। ਘਰਦਿਆਂ ਨੂੰ ਦਰਬਾਰ ਸਾਹਿਬ ਜਾਣ ਦਾ ਕਹਿ ਕੇ ਦਿੱਲੀ ਵਿਚ ਐੱਸ ਐੱਫ ਆਈ ਦੇ ਕੌਮੀ ਇਜਲਾਸ ਵਿਚ ਭਾਗ...
ਫ਼ੀਚਰ View More 
ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਟੀਵੀ ਸ਼ੋਅ ‘ਕੌਨ ਬਣੇਗਾ ਕਰੋੜਪਤੀ’ (ਕੇ ਬੀ ਸੀ) ’ਚ ਹਿੱਸਾ ਲੈਣ ਵਾਲੇ ਵਿਅਕਤੀ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਆਪਣੇ ਦੇ ਘਰ ਅੱਗੇ ਪੁੱਜੇ ਪ੍ਰਸ਼ੰਸਕਾਂ ਨੂੰ ਹੈਲਮੇਟ ਵੰਡੇ। ਜ਼ਿਕਰਯੋਗ ਹੈ ਕਿ ਬੱਚਨ ਹਰ ਐਤਵਾਰ...
BY PTI
23 Sep 2025ਸਰੀ : ਇੱਥੋਂ ਦੀ ਪੰਜਾਬੀ ਸਾਹਿਤਕਾਰ ਇੰਦਰਜੀਤ ਕੌਰ ਸਿੱਧੂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਇੰਦਰਜੀਤ ਕੌਰ ਸਿੱਧੂ ਨੂੰ ਬਹੁਤ ਹੀ ਬੇਬਾਕ ਅਤੇ ਦਲੇਰਾਨਾ ਲੇਖਿਕਾ ਵਜੋਂ ਜਾਣਿਆ ਜਾਂਦਾ ਹੈ। ਸਾਹਿਤਕ ਸਫ਼ਰ ਵਿੱਚ ਉਨ੍ਹਾਂ ਦੇ ਕਰੀਬੀ ਰਹੇ ਸਰੀ ਦੇ ਸਹਿਤਕਾਰਾਂ...
BY Hardam Mann
7 Oct 2025ਸਰੀ: ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਇਆ। ਸੈਂਟਰ ਦੇ ਸਕੱਤਰ ਹਰਚੰਦ ਸਿੰਘ ਗਿੱਲ ਨੇ ਸਭ ਨੂੰ ਜੀ ਆਇਆਂ ਆਖਿਆ। ਇਸ ਕਵੀ ਦਰਬਾਰ ਵਿੱਚ ਗੁਰਬਚਨ ਸਿੰਘ ਬਰਾੜ, ਗੁਰਮੀਤ ਸਿੰਘ ਕਾਲਕਟ,...
BY Hardam Mann
7 Oct 2025ਜਰਮਨੀ: ਪਿਛਲੇ ਦਿਨੀਂ ਯੂਰਪੀ ਪੰਜਾਬੀ ਸਾਹਿਤ ਅਕਾਦਮੀ (ਇਪਲਾ) ਵੱਲੋਂ ਪੰਜਾਬੀ ਤਨਜ਼ੀਮ ਪੰਚਨਦ ਜਰਮਨੀ ਦੇ ਸਹਿਯੋਗ ਨਾਲ ਜਰਮਨੀ ਦੇ ਮੁੱਖ ਸ਼ਹਿਰ ਫਰੈਂਕਫਰਟ ਵਿਖੇ ਯੂਰਪੀ ਪੰਜਾਬੀ ਲੇਖਕਾਂ ਦੀ ਸਾਂਝੀ ਸਾਹਿਤਿਕ ਇਕੱਤਰਤਾ ਹੋਈ। ਇਸ ਵਿੱਚ ਯੂਰਪ ਦੇ ਵੱਖ ਵੱਖ ਮੁਲਕਾਂ ਗਰੀਸ, ਜਰਮਨੀ, ਬੈਲਜੀਅਮ,...
BY European Punjabi Sahit Academy
7 Oct 2025ਕੈਲਗਰੀ: ਕੈਲਗਰੀ ਲੇਖਕ ਸਭਾ ਦੀ ਇਕੱਤਰਤਾ ਵਿੱਚ ਡਾ. ਸੁਰਜੀਤ ਸਿੰਘ ਭੱਟੀ ਦੀ ਪੁਸਤਕ ‘ਸਮ ਪ੍ਰੌਮੀਨੈਂਟ ਸਿੱਖ ਸਾਇੰਟਿਸਟ’ ਇੱਥੇ ਕੋਸੋ ਹਾਲ ਵਿੱਸ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤੀ ਗਈ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਧਾਨ ਜਸਵੀਰ ਸਿੰਘ ਸਿਹੋਤਾ, ਡਾ. ਸੁਰਜੀਤ ਸਿੰਘ ਭੱਟੀ...
BY Calgary lekhak sabha
7 Oct 2025
ਮਾਝਾ View More 
‘ਆਪ’ ਵਿਧਾਇਕ ਦਾ ਨਾਂ ਐਫ ਆਈ ਆਰ ਵਿੱਚ ਦਰਜ ਹੋਣ ’ਤੇ ਹੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ: ਐਕਸ਼ਨ ਕਮੇਟੀ
BY parmod singla
14 Hours agoਦਸ ਅਕਤੂਬਰ ਨੂੰ ਹੀ ਕਿਵਾਡ਼ ਬੰਦ ਹੋਣਗੇ
BY Jagtar Singh Lamba
12 Hours agoਹਾਦਸੇ ਉਪਰੰਤ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਇਆ
BY gurnaik singh virdi
15 Hours agoਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਮਾਨ ਨੂੰ ਭੇਜੇ ਮੰਗ ਪੱਤਰ; ਹੜ੍ਹਾਂ ਦੇ ਕਾਰਨਾਂ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਕਰਵਾੳੁਣ ਦੀ ਮੰਗ
BY Sarabjit Singh Bhangu
12 Hours ago
ਮਾਲਵਾ View More 
‘ਆਪ’ ਵਿਧਾਇਕ ਦਾ ਨਾਂ ਐਫ ਆਈ ਆਰ ਵਿੱਚ ਦਰਜ ਹੋਣ ’ਤੇ ਹੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ: ਐਕਸ਼ਨ ਕਮੇਟੀ
14 Hours agoBY parmod singla
ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਦੇ ਸੀਆਈਏ ਸਟਾਫ ਨੇ ਦੋ ਤਸਕਰਾਂ ਨੂੰ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਡਰੱਗ ਮਨੀ, 2 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ ਥਾਣਾ...
14 Hours agoBY JASPAL SINGH SANDHU
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਦੇ ਖੇਤਾਂ ਵਿਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਥਾਣਾ ਫਿਰੋਜ਼ਪੁਰ ਸਦਰ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ...
13 Hours agoBY JASPAL SINGH SANDHU
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਧਰਨੇ ਨੂੰ ਸੰਬੋਧਨ...
15 Hours agoBY Parshotam Balli
ਦੋਆਬਾ View More 
ਹੜ੍ਹ ਪੀੜਤ ਕਿਸਾਨ ਅਤੇ ਉਸ ਦੇ ਪੁੱਤਰ ਦੇ ਵਾਅਦੇ ਦੀ ਦਿਲ ਛੂਹ ਲੈਣ ਵਾਲੀ ਕਹਾਣੀ
6 Oct 2025BY Aakanksha N Bhardwaj
ਹਾਦਸੇ ਮੌਕੇ ਕੰਮ ’ਤੇ ਜਾ ਰਹੇ ਸਨ ਨੌਜਵਾਨ, ਕਾਰ ਨੂੰ ਟਰੱਕ ਨੇ ਮਾਰੀ ਟੱਕਰ; ਤਿੰਨ ਨੌਜਵਾਨ ਜਲੰਧਰ ਤੇ ਇਕ ਰੋਪੜ ਦਾ ਵਸਨੀਕ
7 Oct 2025BY Pal Singh Nauli
ਕਾਰਨ ਅਜੇ ਸਪੱਸ਼ਟ ਨਹੀਂ, ਜਾਂਚ ਜਾਰੀ: ਪੁਲੀਸ
2 Oct 2025BY Tribune News Service
ਨਵਾਂਸ਼ਹਿਰ ਪੁਲਿਸ ਨੇ ਸ਼ਨੀਵਾਰ ਨੂੰ ਐਸਬੀਐਸ ਨਗਰ ਦੇ ਬਲਾਚੌਰ ਨੇੜੇ ਇੱਕ ਮੁਕਾਬਲੇ ਵਿੱਚ ਇੱਕ ਗੈਂਗਸਟਰ ਨੂੰ ਮਾਰ ਦਿੱਤਾ। ਤਰਨਤਾਰਨ ਜ਼ਿਲ੍ਹੇ ਦੇ ਪੰਡੋਰੀ ਪਿੰਡ ਦਾ ਰਹਿਣ ਵਾਲਾ ਵਰਿੰਦਰ ਸਿੰਘ, ਜ਼ੈਡਲਾ ਗ੍ਰਨੇਡ ਹਮਲਾ ਅਤੇ ਚੀਮਾ ਖੁਰਦ ਪਿੰਡ ਦੇ ਸਰਪੰਚ ਯੁਵਰਾਜ ਸਿੰਘ ਦੇ...
27 Sep 2025BY Tribune News Service
ਖੇਡਾਂ View More 
ਯੂ ਏ ਈ ਨੂੰ ਹਰਾ ਕੇ ਆਖਰੀ ਅੱਠਾਂ ’ਚ ਜਗ੍ਹਾ ਬਣਾਈ
3 Hours agoBY PTI
ਸਰਬਿਆਈ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੇ ਜੇ. ਮੁਨਾਰ ਨੂੰ 6-3, 5-7, 6-2 ਨਾਲ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ ਜਗ੍ਹਾ ਬਣਾ ਲਈ ਹੈ। ਹਾਲਾਂਕਿ ਮੈਚ ’ਚ ਗਰਮੀ ਤੇ ਹੁੰਮਸ ਦੌਰਾਨ ਦੂਜਾ ਸੈੱਟ ਗੁਆਉਣ ਮਗਰੋਂ ਉਸ ਨੂੰ ਡਾਕਟਰੀ ਸਹਾਇਤਾ...
2 Hours agoBY AP
ਆਸਟਰੇਲੀਆ ਨੌਂ ਵਿਕਟਾਂ ਦੇ ਨੁਕਸਾਨ ’ਤੇ 221 ਦੌਡ਼ਾਂ; ਪਾਕਿਸਤਾਨ 114 ਆਲ ਆੳੂਟ
9 Hours agoBY PTI
ਮਿਕਸਡ ਟੀਮ ਈਵੈਂਟ ’ਚ 45-27, 45-21 ਨਾਲ ਜਿੱਤ ਕੀਤੀ ਦਰਜ
8 Oct 2025BY PTI
ਹਰਿਆਣਾ View More 
ਅਧਿਕਾਰੀਆਂ ਦੇ ਵਿਹਾਰ ਤੇ ਤਬਾਦਲਿਆਂ ਨੂੰ ਵੀ ਕਾਰਨ ਦੱਸਿਆ
8 Hours agoBY Tribune News Service
ਅਖੀਰਲੇ ਦਿਨ ਮੀਂਹ ਨੇ ਦੁਕਾਨਦਾਰਾਂ ਦੀ ਉਮੀਦਾਂ ’ਤੇ ਫੇਰਿਅਾ ਪਾਣੀ
2 Hours agoBY patar prerak
ਇਥੇ ਸਾਰਨ ਥਾਣਾ ਪੁਲੀਸ ਨੇ ਕੇਸ ਦਰਜ ਕਰਕੇ ਇੱਕ ਫਰਜ਼ੀ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪਰਵਤੀਆ ਕਲੋਨੀ ਵਿੱਚ ਫਰਜ਼ੀ ਡਿਗਰੀ ਦੀ ਵਰਤੋਂ ਕਰਕੇ ਕਲੀਨਿਕ ਚਲਾ ਰਿਹਾ ਸੀ। ਇਹ ਸ਼ਿਕਾਇਤ ਸਿਹਤ ਵਿਭਾਗ ਦੇ ਇੱਕ ਮੈਡੀਕਲ ਅਧਿਕਾਰੀ ਮਨਜੀਤ ਸਿੰਘ ਨੇ ਦਰਜ...
2 Hours agoBY patar prerak
120 ਵਿਦਿਅਾਰਥਣਾਂ ਨੇ ਲਿਅਾ ਹਿੱਸਾ; ਵੰਸ਼ਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ
2 Hours agoBY Satnam Singh
ਅੰਮ੍ਰਿਤਸਰ View More 
ਦਸ ਅਕਤੂਬਰ ਨੂੰ ਹੀ ਕਿਵਾਡ਼ ਬੰਦ ਹੋਣਗੇ
12 Hours agoBY Jagtar Singh Lamba
ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...
14 Hours agoBY Jagtar Singh Lamba
ਹਾਦਸੇ ਉਪਰੰਤ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਇਆ
15 Hours agoBY gurnaik singh virdi
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ...
16 Hours agoBY Jagtar Singh Lamba
ਜਲੰਧਰ View More 
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਾਅਦਾ ਕੀਤਾ ਕਿ ਅਗਲੀਆਂ ਗਰਮੀਆਂ ਤੋਂ ਕੋਈ ਬਿਜਲੀ ਕੱਟ ਨਹੀਂ ਲੱਗੇਗਾ।...
15 Hours agoBY PTI
ਬੀਤੇ ਸਮੇਂ ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇੰਨ੍ਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵਾਪਸ ਮੰਗਵਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ...
7 Oct 2025BY Hatinder Mehta
ਹਾਦਸੇ ਮੌਕੇ ਕੰਮ ’ਤੇ ਜਾ ਰਹੇ ਸਨ ਨੌਜਵਾਨ, ਕਾਰ ਨੂੰ ਟਰੱਕ ਨੇ ਮਾਰੀ ਟੱਕਰ; ਤਿੰਨ ਨੌਜਵਾਨ ਜਲੰਧਰ ਤੇ ਇਕ ਰੋਪੜ ਦਾ ਵਸਨੀਕ
7 Oct 2025BY Pal Singh Nauli
ਜਲੰਧਰ ਦਾ ਇੱਕ ਨੌਜਵਾਨ ਡੰਕੀ ਰੂਟ ਰਾਹੀਂ ਫਰਾਂਸ ਤੋਂ ਇੰਗਲੈਂਡ ਜਾਣ ਦੌਰਾਨ ਲਾਪਤਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਲਗਪਗ 80 ਦੇ ਕਰੀਬ ਹੋਰ ਨੌਜਵਾਨਾਂ ਨਾਲ ਇੱਕ ਕਿਸ਼ਤੀ ਵਿਚ ਸਵਾਰ ਸੀ, ਜੋ ਕਿ ਜਿਹੜੀ ਇੰਗਲੈਂਡ ਜਾ ਰਹੀ ਸੀ।...
6 Oct 2025BY Pal Singh Nauli
ਪਟਿਆਲਾ View More 
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰੋ: ਬਡੂੰਗਰ
11 Hours agoBY Sarabjit Singh Bhangu
ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਮਾਨ ਨੂੰ ਭੇਜੇ ਮੰਗ ਪੱਤਰ; ਹੜ੍ਹਾਂ ਦੇ ਕਾਰਨਾਂ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਕਰਵਾੳੁਣ ਦੀ ਮੰਗ
12 Hours agoBY Sarabjit Singh Bhangu
ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ
7 Oct 2025BY Sarabjit Singh Bhangu
ਢਾਈ ਦਹਾਕਿਆਂ ਤੋਂ ਅਹਿਮ ਕਾਰਜਾਂ ’ਚ ਮਸ਼ਰੂਫ ਹੈ ਸੁਸਾਇਟੀ: ਉਪਕਾਰ ਸਿੰਘ
6 Oct 2025BY Sarabjit Singh Bhangu
ਚੰਡੀਗੜ੍ਹ View More 
ਅਧਿਕਾਰੀਆਂ ਦੇ ਵਿਹਾਰ ਤੇ ਤਬਾਦਲਿਆਂ ਨੂੰ ਵੀ ਕਾਰਨ ਦੱਸਿਆ
8 Hours agoBY Tribune News Service
ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਇਕੋਂ ਥਾਂ ਮੁਹੱਈਆ ਕਰਵਾਉਣ ਲਈ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸ਼ਹਿਰ ਵਿੱਚ ਪੰਜ ਨਵੇਂ ਸੰਪਰਕ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ।...
1 Hour agoBY Atish Gupta
ਪੰਜਾਬ ਸਰਕਾਰ ਨੇ ਸੂਬੇ ਦੇ ਪੁਲੀਸ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕਰਦਿਆਂ 5 ਆਈਪੀਐੱਸ ਅਧਿਕਾਰੀਆਂ ਸਣੇ 52 ਜਣਿਆਂ ਦੇ ਤਬਾਦਲੇ ਕੀਤੇ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਕੀਤੇ ਗਏ ਹਨ।...
13 Hours agoBY Atish Gupta
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਕੱਤਰੇਤ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਨੇ ਜਥੇਬੰਦੀਆਂ...
10 Hours agoBY Tribune News Service
ਸੰਗਰੂਰ View More 
ਤਸਕਰਾਂ ਦੇ ਪਰਿਵਾਰਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਧਮਕੀ
BYSarabjit Singh Bhangu
3 Oct 2025ਹੁਣ ਤੱਕ 11,863 ਟਨ ਝੋਨਾ ਪੁੱਜਿਆ; 23 ਸਤੰਬਰ ਨੂੰ ਖ਼ਰੀਦ ਹੋਈ ਸੀ ਸ਼ੁਰੂ
BYgurdeep singh lali
4 Oct 2025ਅਧਿਕਾਰੀਆਂ ਨਾਲ ਮੰਗਾਂ ’ਤੇ ਸਹਿਮਤੀ ਹੋਣ ਤੇ ਹਫ਼ਤੇ ’ਚ ਲਾਗੂ ਕਰਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
BYGurnam singh Chauhan
26 Sep 2025
ਮੰਗ ਪੱਤਰ ਦੇਣ ਜਾਂਦੇ ਕਾਫਲੇ ਨੂੰ ਪੁਲੀਸ ਨੇ ਰੋਕਿਆ; ਸੇਵਾਵਾਂ ਨਿਯਮਤ ਕਰਨ ਦੀ ਮੰਗ
BY Sarabjit Singh Bhangu
5 Oct 2025
ਬਠਿੰਡਾ View More 
ਹਾਦਸੇ ਵਿੱਚ ਛੇ ਔਰਤਾਂ ਗੰਭੀਰ ਜ਼ਖ਼ਮੀ; ਹਸਪਤਾਲ ਵਿੱਚ ਜ਼ੇਰੇ ਇਲਾਜ
4 Oct 2025BY Jagjeet Singh Sidhu
26 ਸਤੰਬਰ ਨੂੰ ਟੱਪ ਕੇ ਫਰਾਰ ਹੋਇਆ ਸੀ ਤਿਲਕ ਰਾਜ
3 Oct 2025BY Manoj Sharma
ਲੁਧਿਆਣਾ View More 
ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ ਸ਼ੋਕ ਪੈਦਾ ਹੋ ਗਿਆ। ਜਵੰਦਾ ਦੇ ਨਜ਼ਦੀਕੀ ਗਾਇਕ ਸਾਥੀ ਇਸ ਖ਼ਬਰ ਤੋਂ ਬਾਅਦ ਸਦਮੇ ਵਿੱਚ ਹਨ।...
BY Tribune Web Desk
19 Hours agoਹਸਪਤਾਲ ਨੇ ਗਾਇਕ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ; ਮੁਹਾਲੀ ਦੇ ਸਿਵਲ ਹਸਪਤਾਲ ’ਚ ਹੋਵੇਗਾ ਪੋਸਟਮਾਰਟਮ
BY Karamjit Singh Chilla
20 Hours agoਫਸਲਾਂ ਦੀ ਪੈਦਾਵਾਰ ਲਈ ਸੰਭਾਵਿਤ ਖ਼ਤਰਾ
BY Tribune News Service
6 Oct 2025ਨਵਜੋਤ ਸਿੰਘ ਸਿੱਧੂ ਅਤੇ ਗੁਰਜੀਤ ਔਜਲਾ ਵੀ ਮੁਬਾਰਕਬਾਦ ਦੇਣ ਪਹੁੰਚੇ
BY Tribune News Service
3 Oct 2025
ਵੀਡੀਓ View More 
ਵੱਡੇ ਘਰਾਣੇ, ਵੱਡਾ ਗੱਫਾ !
BY Charanjit Bhullar
2 Oct 2025
ਬਠਿੰਡਾ View More 
ਸਾਲ ਪਹਿਲਾਂ ਵੀ ਪਿੰਡ ਵਿਚ ਵਾਪਰੀ ਸੀ ਇਹੀ ਘਟਨਾ, ਨਵਜੰਮੇ ਨੂੰ ਸਰਕਾਰੀ ਹਸਪਤਾਲ ਬਠਿੰਡਾ ਭੇਜਿਆ
BY Manoj Sharma
3 Oct 2025
ਫ਼ੀਚਰ View More 
ਅੱਜਕੱਲ੍ਹ ਅਮਰੀਕਾ ਤੋਂ ਪੰਜਾਬ ਆਇਆ ਹੋਇਆ ਹਾਂ। ਬੜੇ ਚਿਰ ਬਾਅਦ ਮਨ ’ਚ ਰੀਝ ਆਈ ਕਿ ਅੱਜ ਬਾਬਾ ਸ਼ਾਹ ਇਨਾਇਤ ਅਲੀ ਜੀ ਦੀ ਦਰਗਾਹ ’ਤੇ ਨਤਮਸਤਕ ਹੋਣ ਪਿੰਡ ਤਾਂ ਜਾਣਾ ਹੀ ਹੈ ਕਿਉਂ ਨਾ ਨਾਲ ਹੀ ਆਪਣੇ ਖੇਤਾਂ ਦਾ ਗੇੜਾ ਲਾਇਆ...
BY Dr. Gurbakhsh Singh Bhandal
7 Oct 2025
ਪਟਿਆਲਾ View More 
ਮੰਗ ਪੱਤਰ ਦੇਣ ਜਾਂਦੇ ਕਾਫਲੇ ਨੂੰ ਪੁਲੀਸ ਨੇ ਰੋਕਿਆ; ਸੇਵਾਵਾਂ ਨਿਯਮਤ ਕਰਨ ਦੀ ਮੰਗ
05 Oct 2025BY Sarabjit Singh Bhangu
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬੁਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਇਸ ਵੇਲੇ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਹੈ।...
06 Oct 2025BY Mejar Singh Mattran
ਦੋਆਬਾ View More 
ਕਰਤਾਰਪੁਰ ਦੇ ਸ਼ਹਿਰੀ ਖੇਤਰ ਵਿੱਚ ਬਿਜਲੀ ਦੇ ਸੁਧਾਰ ਲਈ ਹਲਕਾ ਵਿਧਾਇਕ ਨੇ 60 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਬਿਜਲੀ ਸੁਧਾਰ ਦੀ ਲੋੜ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਬਦਲਣ ਤੋਂ...
14 hours agoBY gurnaik singh virdi
ਕੇਂਦਰੀ ਮੰਤਰੀ ਨੇ ੳੁੱਚ ਅਧਿਕਾਰੀਆਂ ਨੂੰ ਬਚਾੳੁਣ ਦਾ ਦੋਸ਼ ਲਾਇਆ
26 Sep 2025BY NP DHAWAN
ਮ੍ਰਿਤਕਾਂ ਦੇ ਪਰਿਵਾਕ ਮੈਂਬਰਾਂ ਨੂੰ 25 ਲੱਖ ਰੁਪਏ ਤੇ ਫ਼ਸਲਾਂ ਲਈ 70 ਹਜ਼ਾਰ ਰੁਪਏ ਦੇਣ ਦੀ ਮੰਗ
26 Sep 2025BY Gurbax Puri
ਨਵਾਂਸ਼ਹਿਰ ਪੁਲੀਸ ਵੱਲੋਂ ਵੀਰਵਾਰ ਦੇਰ ਰਾਤ ਮਾਰੇ ਛਾਪੇ ’ਚ 3850 ਕਿਲੋ ਵਿਸਫੋਟਕ ਸਮੱਗਰੀ ਜ਼ਬਤ
26 Sep 2025BY ASHOK KAURA