ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ; ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਦਿਖਾਈ ਅਗਨੀ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਅਗਨੀ ਦਿਖਾਈ। ਸਸਕਾਰ ਦੌਰਾਨ ਲੋਕਾਂ ਨੇ ਸ਼ਿਬੂ ਸੋਰੇਨ...