ਟਰੰਪ ਦਾ ਐਲਾਨ ਪਾਕਿਸਤਾਨ ’ਚ ਤੇਲ ਭੰਡਾਰ ਵਿਕਸਤ ਕਰੇਗਾ ਅਮਰੀਕਾ, ਕਿਹਾ...ਸ਼ਾਇਦ ਇਕ ਦਿਨ ਭਾਰਤ ਨੂੰ ਤੇਲ ਵੇਚੇ ਪਾਕਿਸਤਾਨ
US Trade Agreement: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ’ਤੇ 25 ਫੀਸਦ ਟੈਰਿਫ਼ ਤੇ ਵਾਧੂ ਜੁਰਮਾਨਾ ਲਾਉਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਪਾਕਿਸਤਾਨ ਨਾਲ ਇਕ ਵੱਡੇ ਵਪਾਰ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਤੇ ਪਾਕਿਸਤਾਨ ਮਿਲ...