RUSSIA-UKRAINE WAR: ਰੂਸ ਨਾਲ ਜੰਗ ’ਤੇ ਟਰੰਪ ਅਤੇ ਯੂਰਪੀ ਆਗੂਆਂ ਨਾਲ ਗੱਲਬਾਤ ਲਈ 'ਵ੍ਹਾਈਟ ਹਾਊਸ' ਪਹੁੰਚੇ ਜ਼ੇਲੇਂਸਕੀ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਮੁੱਖ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਹਨ। ਅਮਰੀਕੀ ਆਗੂ ਰੂਸ-ਯੂਕਰੇਨ ਜੰਗ ਨੂੰ ਜਲਦੀ ਹੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਟਰੰਪ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ...