ਕਾਂਗਰਸ ਨੇਤਾ ਨੇ ਕੋਲੰਬੀਆ ’ਚ ਭਾਜਪਾ ਅਤੇ ਆਰਐੱਸਐੱਸ ’ਤੇ ਸੇਧੇ ਨਿਸ਼ਾਨੇ; ਕੇਂਦਰੀ ਮੰਤਰੀ ਗਿਰੀਰਾਜ ਵੱਲੋਂ ਬਿਆਨ ਦੀ ਆਲੋਚਨਾ
Advertisement
मुख्य समाचार View More 
ਦਿੱਲੀ ਪੁਲੀਸ ਨੇ ਜੈਤਪੁਰ-ਕਾਲਿੰਦੀ ਕੁੰਜ ਰੋਡ ’ਤੇ ਹੋਏ ਮੁਕਾਬਲੇ ਦੌਰਾਨ ਰੋਹਿਤ ਗੋਦਾਰਾ-ਗੋਲਡੀ ਬਰਾੜ-ਵੀਰੇਂਦਰ ਚਰਨ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਰੋਹ ਨੂੰ ਸਟੈਂਡ-ਅਪ ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਕਥਿਤ ਜਾਨੋਂ ਮਾਰਨ ਦੀ ਸੁਪਾਰੀ ਦਿੱਤੀ ਗਈ ਸੀ। ਕਾਬੂ ਕੀਤੇ...
ਸੋਨਮ ਵਾਂਗਚੁੱਕ ਦੀ ਪਤਨੀ ਨੇ ਲੱਦਾਖ ’ਚ ਪੁਲੀਸ ’ਤੇ ਤਸ਼ੱਦਦ ਦੇ ਦੋਸ਼ ਲਾਏ
ਕਰੋਨਾ ਮਹਾਮਾਰੀ ਦੌਰਾਨ 2020 ’ਚ ਮੁਅੱਤਲ ਕੀਤੀਆਂ ਹਵਾੲੀ ੳੁਡਾਣਾਂ ਮਹੀਨੇ ਦੇ ਅਖ਼ੀਰ ਤੱਕ ਮੁਡ਼ ਹੋਣਗੀਆਂ ਬਹਾਲ
मुख्य समाचार View More 
ਪੰਜਾਬ ਸਰਕਾਰ ਦੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 22.35 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਚਾਲੂ ਵਰ੍ਹੇ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 2553 ਕਰੋੜ ਦਾ ਵਾਧਾ ਹੋਇਆ ਹੈ।...
ਪਿਛਲੇ ਤਿੰਨ ਸਾਲਾਂ ਤੋਂ ਪਾਕਿਸਤਾਨੀ ਏਜੰਟਾਂ ਦੇ ਸੰਪਰਕ ’ਚ ਸੀ ਵਸੀਮ; ਦਿੱਲੀ ’ਚ ਸਿਮ ਕਾਰਡ ਮੁਹੱੲੀਆ ਕਰਵਾਏ
ਮਿੱਟੀ ਦੀਆਂ ਬੋਰੀਆਂ ਪਾਣੀ ’ਚ ਤੈਰੀਆਂ; ਲੋਕ ਸਹਿਮੇ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਆਪਰੇਸ਼ਨ ਸਿੰਧੂਰ ਦੇ ਸਾਰੇ ਟੀਚਿਆਂ ਨੂੰ ਹਾਸਲ ਕਰ ਲਿਆ ਹੈ, ਪਰ ਸਰਹੱਦ ਪਾਰੋਂ ਅਤਿਵਾਦ ਖਿਲਾਫ਼ ਉਨ੍ਹਾਂ ਦੀ ਲੜਾਈ ਜਾਰੀ ਰਹੇੇਗੀ। ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਰੇਸ਼ਨ ਸਿੰਧੂਰ...
Advertisement
ਟਿੱਪਣੀ View More 
ਪਰਾਲੀ ਸੰਭਾਲਣ ਲਈ ਉਦਯੋਗਾਂ ਵਿੱਚ ਪਰਾਲੀ ਦਾ ਮੁੱਲ-ਵਾਧਾ ਸਭ ਤੋਂ ਚੰਗਾ ਬਦਲ ਹੈ ਪਰ ਇਹ ਕਾਰਜ ਕਿਸਾਨ ਨਹੀਂ ਕਰ ਸਕਦਾ; ਹਾਂ, ਸਰਕਾਰ ਦੀ ਸਰਪ੍ਰਸਤੀ ਤਹਿਤ ਉਦਯੋਗਿਕ ਇਕਾਈਆਂ ਨਾਲ ਅਜਿਹਾ ਕੀਤਾ ਜਾ ਸਕਦਾ ਹੈ। ਭਾਰਤ ਵਿੱਚ ਸਭ ਤੋਂ ਵਿਕਸਤ ਖੇਤੀ ਵਾਲਾ...
17 hours agoBY Dr. SS Chhina
ਕਈ ਸਾਲ ਪਹਿਲਾਂ ਉਚ ਅਦਾਲਤ ਤੋਂ ਸੇਵਾ ਮੁਕਤ ਹੋਏ ਇੱਕ ਜੱਜ ਨੇ ਬੁਢਾਪੇ ਦੇ ਦਿਨਾਂ ਵਿਚ ਉਨ੍ਹਾਂ ਦੇ ਪੁੱਤਰ ਦੇ ਦੁਰਵਿਹਾਰ ਬਾਰੇ ਲਾਈ ਗੁਹਾਰ ਨੇ ਸਾਡੇ ਬਿਖਰਦੇ ਸਮਾਜਿਕ ਢਾਂਚੇ ਦੀ ਤਸਵੀਰ ਪੇਸ਼ ਕੀਤੀ ਸੀ। ਉਨ੍ਹਾਂ ਆਪਣੀ ਅਪੀਲ ਵਿੱਚ ਕਿਹਾ ਸੀ...
30 Sep 2025BY G K Singh
ਹਾਲ ਹੀ ਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਮੈਨੂੰ ਆਲਮੀ ਵਿਵਸਥਾ ’ਚ ਭਾਰਤ ਦੇ ਮੁਕਾਮ, ਦਬਦਬੇ ਲਈ ਅਪਣਾਈ ਗਈ ਰਣਨੀਤੀ ਤੇ ਉਸ ਭੂਮਿਕਾ ਬਾਰੇ ਸੋਚਣ ਲਈ ਮਜਬੂਰ ਕੀਤਾ ਹੈ ਜੋ ‘ਸਾਊਥ ਬਲਾਕ’ ਨੂੰ ਨਿਭਾਉਣੀ ਚਾਹੀਦਾ ਹੈ। ਪਿਛਲੇ ਕੁਝ ਸਮੇਂ ਤੋਂ...
29 Sep 2025BY Gurbachan Jagat
ਇਹ ਤੱਥ ਕਿ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ ਬੀ ਵੀ ਪੀ), ਜੋ ਭਾਜਪਾ ਦਾ ਵਿਦਿਆਰਥੀ ਵਿੰਗ ਹੈ, ਨੇ ਹਾਲ ਹੀ ਵਿੱਚ ਹੋਈਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਦਿਆਰਥੀ ਪਰਿਸ਼ਦ (ਪੀ ਯੂ ਸੀ ਐੱਸ ਸੀ) ਦੀਆਂ ਚੋਣਾਂ ਵਿੱਚ ਪ੍ਰਧਾਨ ਦਾ ਅਹੁਦਾ ਜਿੱਤਿਆ ਹੈ,...
28 Sep 2025BY Rana Nayar
Advertisement
Advertisement
ਖਾਸ ਟਿੱਪਣੀ View More 
ਨੇਪਾਲ ਅੰਦਰ ਨਵੀਂ ਪੀੜ੍ਹੀ (ਜੈਨ ਜ਼ੀ) ਦੇ ਨੌਜਵਾਨਾਂ/ਵਿਦਿਆਰਥੀਆਂ ਨੇ ਨੇਪਾਲੀ ਕਮਿਊਨਿਸਟ ਪਾਰਟੀ (ਯੂਐੱਮਐੱਲ) ਦੀ ਓਲੀ ਸਰਕਾਰ ਉਲਟਾ ਕੇ ਉਸ ਦੀ ਥਾਂ ਨੇਪਾਲ ਦੀ ਸੁਪਰੀਮ ਕੋਰਟ ਦੀ ਸਾਬਕਾ ਜੱਜ ਸੁਸ਼ੀਲਾ ਕਾਰਕੀ ਨੂੰ ਨੇਪਾਲੀ ਸਰਕਾਰ ਦਾ ਅੰਤਰਿਮ ਪ੍ਰਧਾਨ ਮੰਤਰੀ ਬਣਾ ਦਿੱਤਾ ਹੈ।...
ਪੰਜਾਬ ਦਾ ਨਾਮ ਪਾਣੀਆਂ ਤੋਂ ਹੀ ਪਿਆ ਹੈ, ਪਰ ਕਈ ਸਾਲਾਂ ਤੋਂ ਪਾਣੀ ਹੀ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਬਰਬਾਦੀ ਦਾ ਸ਼ਿਕਾਰ ਸਭ ਤੋਂ ਵੱਧ ਪੇਂਡੂ ਤਬਕਾ ਖਾਸ ਕਰ ਕੇ ਕਿਸਾਨ ਹੋ ਰਿਹਾ ਹੈ। ਉਂਝ, ਹੜ੍ਹਾਂ ਲਈ ਕੁਦਰਤ ਨਾਲੋਂ...
ਨਵੇਂ ਅਕਾਲੀ ਦਲ ਦਾ ਉਭਾਰ, ਜਿਸ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹਨ, ਵੱਡੀ ਘਟਨਾ ਹੈ ਜਿਸ ਦੇ ਪੰਜਾਬ, ਹੋਰ ਰਾਜਾਂ, ਕੇਂਦਰ ਅਤੇ ਵਿਸ਼ਵ ਭਰ ਦੇ ਪਰਵਾਸੀ ਪੰਜਾਬੀਆਂ ਨਾਲ ਸੂਬੇ ਦੇ ਰਿਸ਼ਤਿਆਂ ’ਤੇ ਅਹਿਮ ਅਸਰ ਪੈਣ ਦੀ ਸੰਭਾਵਨਾ ਹੈ। ਗੁਰੂ ਨਾਨਕ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੀਆਂ 75 ਲੱਖ ਔਰਤਾਂ ਨੂੰ ਉਸ ਦਿਨ 10-10 ਹਜ਼ਾਰ ਰੁਪਏ ਦਿੱਤੇ ਹਨ, ਜਿਸ ਦਿਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਸੂਬੇ ਦੇ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਲੋੜੀਂਦੇ ਖ਼ਰਚ ਵਾਸਤੇ ਭਾਜਪਾ ਦੀ...
ਮਿਡਲ View More 
ਬਹਾਦਰਾਂ ਦੀ ਧਰਤੀ ਕਹਾਏ ਜਾਣ ਵਾਲੇ ਸੂਬੇ ਪੰਜਾਬ ਦੀ ਮਾਂ-ਮਿੱਟੀ ’ਚੋਂ ਜੰਮਿਆ ਵਿਕਾਸ ਪੁਰਸ਼ ਪ੍ਰਤਾਪ ਸਿੰਘ ਕੈਰੋਂ (ਪਹਿਲੀ ਅਕਤੂਬਰ 1901-6 ਫਰਵਰੀ 1965) ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। ਪੰਜਾਬ ਦੀ ਮਿੱਟੀ ਨੇ ਸਦਾ ਬਹਾਦਰ, ਨਿਡਰ, ਕ੍ਰਾਂਤੀਕਾਰੀ ਅਤੇ ਮਹਾਨ ਸ਼ਖ਼ਸੀਅਤਾਂ ਨੂੰ...
ਸ਼ਾਇਰ ਪਾਸ਼ ਨੇ ਲਿਖਿਆ ਕਿ ‘ਸਭ ਤੋਂ ਖ਼ਤਰਨਾਕ ਹੁੰਦਾ ਹੈ ਸਾਡੇ ਸੁਪਨਿਆਂ ਦਾ ਮਰ ਜਾਣਾ’। ਕੀ ਅਸੀਂ ਇਤਿਹਾਸ ਦੇ ਉਸ ਯੁੱਗ ’ਚ ਖੜ੍ਹੇ ਹਾਂ ਜਿਥੇ ‘ਸਭ ਤੋਂ ਖ਼ਤਰਨਾਕ’ ਵਾਪਰ ਚੁੱਕਾ ਹੈ? ਕੀ ਦੁਨੀਆ ਨੇ ਸੁਪਨੇ ਲੈਣੇ ਛੱਡ ਦਿੱਤੇ ਹਨ? ਨਹੀਂ,...
ਜਦੋਂ ਮੈਂ ਚੌਥੀ ਜਮਾਤ ਵਿੱਚ ਹੋਇਆ ਤਾਂ ਸਾਡੇ ਅਧਿਆਪਕ ਪ੍ਰੀਤਮ ਸਿੰਘ ਟੋਡਰਮਾਜਰਾ ਜੀ ਬਦਲ ਗਏ ਅਤੇ ਉਨ੍ਹਾਂ ਦੀ ਥਾਂ ਖੁਸ਼ਹਾਲ ਸਿੰਘ ਰਾਏਪੁਰ ਜੀ ਆ ਗਏ। ਖੁਸ਼ਹਾਲ ਸਿੰਘ ਜੀ ਚੌਥੀ ਅਤੇ ਪੰਜਵੀਂ ਜਮਾਤ ਨੂੰ ਪੜ੍ਹਾਉਂਦੇ ਸਨ ਅਤੇ ਪ੍ਰੀਤਮ ਸਿੰਘ ਭਬਾਤ ਜੀ...
ਤਕਰੀਬਨ ਦੋ ਸਾਲਾਂ ਤੋਂ ਫ਼ਲਸਤੀਨ ਅੰਦਰ ਭਿਆਨਕ ਕਤਲੇਆਮ ਵਾਪਰ ਰਿਹਾ ਹੈ। ਇਜ਼ਰਾਈਲ ਵੱਲੋਂ ਟਨਾਂ ਦੇ ਟਨ ਸੁੱਟੇ ਜਾ ਰਹੇ ਬਰੂਦ ਨੇ ਗਾਜ਼ਾ ਪੱਟੀ ਨੂੰ ਮਲਬੇ ਅਤੇ ਮਨੁੱਖੀ ਲਾਸ਼ਾਂ ਦੇ ਢੇਰ ਵਿੱਚ ਬਦਲ ਦਿੱਤਾ ਹੈ। ਸਾਡੇ ਸਮਿਆਂ ਵਿੱਚ ਵਾਪਰ ਰਿਹਾ ਇਹ...
ਫ਼ੀਚਰ View More 
ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਟੀਵੀ ਸ਼ੋਅ ‘ਕੌਨ ਬਣੇਗਾ ਕਰੋੜਪਤੀ’ (ਕੇ ਬੀ ਸੀ) ’ਚ ਹਿੱਸਾ ਲੈਣ ਵਾਲੇ ਵਿਅਕਤੀ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਆਪਣੇ ਦੇ ਘਰ ਅੱਗੇ ਪੁੱਜੇ ਪ੍ਰਸ਼ੰਸਕਾਂ ਨੂੰ ਹੈਲਮੇਟ ਵੰਡੇ। ਜ਼ਿਕਰਯੋਗ ਹੈ ਕਿ ਬੱਚਨ ਹਰ ਐਤਵਾਰ...
ਕੈਲਗਰੀ: ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵੱਲੋਂ ਰੈੱਡ ਸਟੋਨ ਥੀਏਟਰ ਵਿੱਚ ਦੋ ਨਾਟਕਾਂ ਦਾ ਮੰਚਨ ਕਰਵਾਇਆ ਗਿਆ। ਪ੍ਰੋਗਰੈਸਿਵ ਕਲਾ ਮੰਚ ਕੈਲਗਰੀ ਦੇ ਕਲਾਕਾਰਾਂ ਦੇ ਸਹਿਯੋਗ ਨਾਲ ਉੱਘੇ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਡਾ. ਸਾਹਿਬ ਸਿੰਘ ਵੱਲੋਂ ਲਿਖਤ ਅਤੇ ਨਿਰਦੇਸ਼ਿਤ ਨਾਟਕ ਖੇਡੇ ਗਏ।...
ਹੈਰੀ ਦਾ ਤਾਂ ਸਭ ਕੁਝ ਲੁੱਟਿਆ ਗਿਆ ਸੀ। ਆਪਣੀ ਰਿਟਾਇਰਮੈਂਟ ਲਈ ਉਸ ਨੇ ਜਿੰਨੇ ਵੀ ਪੈਸੇ ਜੋੜੇ ਸਨ, ਉਹ ਸਭ ਇਕਦਮ ਖ਼ਤਮ ਹੋ ਗਏ। ਇਹ ਸਭ ਉਸ ਦੀ ਗ਼ਲਤੀ ਕਰਕੇ ਤੇ ਉਸ ਨਾਲ ਹੋਈ ਧੋਖੇਬਾਜ਼ੀ ਕਰਕੇ ਹੋਇਆ। ਪੈਸੇ ਵੀ ਥੋੜ੍ਹੇ...
ਸਿਡਨੀ, ਆਸਟਰੇਲੀਆ ਦੇ ਪੂਰਬ ਸਾਗਰ ਤੱਟ ’ਤੇ ਵੱਸਿਆ ਸਭ ਤੋਂ ਵੱਧ ਆਬਾਦੀ ਵਾਲਾ ਖੂਬਸੂਰਤ ਸ਼ਹਿਰ ਹੈ। ਇਹ ਨਿਊ ਸਾਊਥ ਵੇਲਜ਼ ਪ੍ਰਾਂਤ ਦੀ ਰਾਜਧਾਨੀ ਵੀ ਹੈ। ਇਸ ਸ਼ਹਿਰ ਦੀ ਆਬਾਦੀ 55 ਲੱਖ ਤੋਂ ਵੱਧ ਹੈ। ਮਿਲੀਆਂ ਜੁਲੀਆਂ ਸੱਭਿਅਤਾਵਾਂ ਵਾਲੇ ਇਸ ਸ਼ਹਿਰ...
ਸਰੀ: ਵੈਨਕੂਵਰ ਖੇਤਰ ਦੇ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਨੂੰ ਉਸ ਦੀਆਂ ਸਮਾਜਿਕ ਸੇਵਾਵਾਂ ਲਈ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਸਰੀ ਵਿੱਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜੇ ਮਿਨਹਾਸ ਬੀਤੇ ਕਈ ਸਾਲਾਂ ਤੋਂ ਗੁਰੂ ਨਾਨਕ ਫੂਡ ਬੈਂਕ 1313 ਦੇ ਫਾਊਂਡਰ...
Advertisement
Advertisement
ਮਾਝਾ View More 
ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਜ਼ਿੰਦਗੀ ਦੀ ਲੜਾਈ ਲੜ ਰਿਹੈ ਜਵੰਦਾ; ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀ
ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਕੁਝ ਕਮੇਟੀਆਂ ਦਾ ਅੱਜ ਪੁਨਰਗਠਨ ਕੀਤਾ ਗਿਆ ਹੈ। ਕਮੇਟੀਆਂ ’ਚ ਪੰਜਾਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦੀ ਖੇਤੀਬਾੜੀ ਅਤੇ ਸ਼ਸ਼ੀ ਥਰੂਰ ਵਿਦੇਸ਼ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਬਣੇ...
ਮਾਲਵਾ View More 
ਜੇਈ ਦੀ ਅਣਗਹਿਲੀ ਸਦਕਾ ਵਾਪਰਿਆ ਵੱਡਾ ਹਾਦਸਾ ; ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ
ਇਨਸਾਫ ਲਈ ਪਰਿਵਾਰਿਕ ਮੈਂਬਰਾਂ ਨੇ ਨੌਜਵਾਨਾਂ ਦੀਆਂ ਲਾਸ਼ਾਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਰੱਖ ਕੇ ਆਵਾਜਾੲੀ ਕੀਤੀ ਜਾਮ; ਦੋ ਦਿਨ ਪਹਿਲਾਂ ਵੀ ਨਸ਼ੇ ਕਾਰਨ ਇਕ ਨੌਜਵਾਨ ਦੀ ਹੋਈ ਸੀ ਮੌਤ
ਅਵਾਰਾ ਕੁੱਤਿਆਂ ਤੋਂ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਨੂੰ ਢੁੱਕਵੇ ਪ੍ਰਬੰਧ ਕਰਨ ਦੀ ਕੀਤੀ ਅਪੀਲ
30 ਫੁੱਟ ਤੱਕ ਸੜਕ ਹੋਵੇਗੀ ਖ਼ਾਲੀ
ਦੋਆਬਾ View More 
ਨਵਾਂਸ਼ਹਿਰ ਪੁਲਿਸ ਨੇ ਸ਼ਨੀਵਾਰ ਨੂੰ ਐਸਬੀਐਸ ਨਗਰ ਦੇ ਬਲਾਚੌਰ ਨੇੜੇ ਇੱਕ ਮੁਕਾਬਲੇ ਵਿੱਚ ਇੱਕ ਗੈਂਗਸਟਰ ਨੂੰ ਮਾਰ ਦਿੱਤਾ। ਤਰਨਤਾਰਨ ਜ਼ਿਲ੍ਹੇ ਦੇ ਪੰਡੋਰੀ ਪਿੰਡ ਦਾ ਰਹਿਣ ਵਾਲਾ ਵਰਿੰਦਰ ਸਿੰਘ, ਜ਼ੈਡਲਾ ਗ੍ਰਨੇਡ ਹਮਲਾ ਅਤੇ ਚੀਮਾ ਖੁਰਦ ਪਿੰਡ ਦੇ ਸਰਪੰਚ ਯੁਵਰਾਜ ਸਿੰਘ ਦੇ...
ਕੇਂਦਰੀ ਮੰਤਰੀ ਨੇ ੳੁੱਚ ਅਧਿਕਾਰੀਆਂ ਨੂੰ ਬਚਾੳੁਣ ਦਾ ਦੋਸ਼ ਲਾਇਆ
ਮ੍ਰਿਤਕਾਂ ਦੇ ਪਰਿਵਾਕ ਮੈਂਬਰਾਂ ਨੂੰ 25 ਲੱਖ ਰੁਪਏ ਤੇ ਫ਼ਸਲਾਂ ਲਈ 70 ਹਜ਼ਾਰ ਰੁਪਏ ਦੇਣ ਦੀ ਮੰਗ
ਨਵਾਂਸ਼ਹਿਰ ਪੁਲੀਸ ਵੱਲੋਂ ਵੀਰਵਾਰ ਦੇਰ ਰਾਤ ਮਾਰੇ ਛਾਪੇ ’ਚ 3850 ਕਿਲੋ ਵਿਸਫੋਟਕ ਸਮੱਗਰੀ ਜ਼ਬਤ
Advertisement
ਅੰਮ੍ਰਿਤਸਰ View More 
ਮਿੱਟੀ ਦੀਆਂ ਬੋਰੀਆਂ ਪਾਣੀ ’ਚ ਤੈਰੀਆਂ; ਲੋਕ ਸਹਿਮੇ
ਅੰਮ੍ਰਿਤਸਰ ਦੇ ਪੁਲੀਸ ਥਾਣਾ ਗੇਟ ਹਕੀਮਾ ਵਿੱਚ ਕੇਸ ਦਰਜ
ਬੀਐਸਐਫ ਨੇ ਸਰਹੱਦ ਤੋਂ ਨਸ਼ੀਲਾ ਪਦਾਰਥ ਆਈਸ ਡਰੱਗ ਅਤੇ ਹੈਰੋਇਨ ਸਮੇਤ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਬੀਐਸਐਫ ਜਵਾਨਾਂ ਨੇ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਹੱਦੀ ਖੇਤਰ ਵਿੱਚ ਦੋ...
ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਸਕੱਤਰੇਤ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ
ਜਲੰਧਰ View More 
ਨਵਾਂਸ਼ਹਿਰ ਪੁਲੀਸ ਵੱਲੋਂ ਵੀਰਵਾਰ ਦੇਰ ਰਾਤ ਮਾਰੇ ਛਾਪੇ ’ਚ 3850 ਕਿਲੋ ਵਿਸਫੋਟਕ ਸਮੱਗਰੀ ਜ਼ਬਤ
ਗਲਤੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ
ਹੜ੍ਹਾਂ ਦੌਰਾਨ ਮੰਡ ਇਲਾਕੇ ਸੁਲਤਾਨਪੁਰ ਲੋਧੀ ਦੇ ਆਹਲੀ ਖੁਰਦ ਦਾ ਆਰਜੀ ਬੰਨ ਟੁੱਟ ਗਿਆ ਸੀ। ਇਸ ਬੰਨ੍ਹ ਵਿੱਚ ਲਗਪਗ ਪੌਣਾ ਕਿਲੋਮੀਟਰ ਲੰਬਾ ਪਾੜ ਪੈਣ ਕਾਰਨ ਖੇਤਰ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਇਆ। ਹੁਣ ਇਸ ਪਾੜ ਨੂੰ ਪੂਰਨ ਦਾ ਕੰਮ ਲੋਕਾਂ...
ਜਾਨੀ ਨੁਕਸਾਨ ਤੋਂ ਬਚਾਅ, ਲੱਖਾਂ ਰੁਪਏ ਦਾ ਸਾਮਾਨ ਸੜਨ ਦਾ ਦਾਅਵਾ
ਪਟਿਆਲਾ View More 
ਸੰਗਤ ਨਾਲ ਗੁਰਮਤਿ ਵਿਚਾਰਾਂ ਕਰਨ ਲਈ ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਗੁਰਦੁਆਰਾ ਗੁਰੂ ਤੇਗ...
ਵੀਡੀਓ ਵਿੱਚ ਦੋਸ਼ ਲਾਇਆ ਕਿ ਉਸ ਨੂੰ ਡਾਕਟਰੀ ਇਲਾਜ ਲੈਣ ਤੋਂ ਰੋਕਿਆ ਜਾ ਰਿਹਾ ਹੈ
ਪਰਾਲੀ ਦੇ ਨਿਪਟਾਰੇ, ਬੌਣੇ ਰੋਗ ਤੇ ਡੀਏਪੀ ਖਾਦ ਦੀ ਕਮੀ ਨੂੰ ਲੈ ਕੇ ਮੰਗ ਪੱਤਰ ਸੌਂਪਿਆ
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੇ ਭੇਜੇ ਸ਼ੋਕ ਸੰਦੇਸ਼; ਮਰਹੂਮ ਟੌਹੜਾ ਨੂੰ ਵੀ ਕੀਤਾ ਯਾਦ
ਚੰਡੀਗੜ੍ਹ View More 
ਦਸਹਿਰੇ ਤੋਂ ਠੀਕ ਇੱਕ ਦਿਨ ਪਹਿਲਾਂ, ਚੰਡੀਗੜ੍ਹ ਦੇ ਸੈਕਟਰ 30 ਦੇ ਮੇਲਾ ਮੈਦਾਨ ਵਿੱਚ ਤਿਆਰ ਕਰਕੇ ਰੱਖੇ ਰਾਵਣ ਦੇ ਪੁਤਲੇ ਨੂੰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਇਹ ਘਟਨਾ ਬੁੱਧਵਾਰ ਦੇਰ ਰਾਤ 11:10 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਪ੍ਰਬੰਧਕਾਂ...
ਪੰਜਾਬ ਸਰਕਾਰ ਦੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 22.35 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਚਾਲੂ ਵਰ੍ਹੇ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 2553 ਕਰੋੜ ਦਾ ਵਾਧਾ ਹੋਇਆ ਹੈ।...
ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਜ਼ਿੰਦਗੀ ਦੀ ਲੜਾਈ ਲੜ ਰਿਹੈ ਜਵੰਦਾ; ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀ
ਅੱਜ ਸਵੇਰੇ ਕਰੀਬ 7.30 ਵਜੇ ਲਾਲੜੂ ਰੇਲਵੇ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਮਿਲਣ ’ਤੇ ਰੇਲਵੇ ਪੁਲੀਸ ਨੇ ਰੇਲਵੇ ਟਰੈਕ ਨੇੜੇ ਪਈ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਮੁਤਾਬਕ ਮ੍ਰਿਤਕ ਕਿਸੇ ਰੇਲਗੱਡੀ ਤੋਂ ਡਿੱਗ ਕੇ ਹਾਦਸਾਗ੍ਰਸਤ ਹੋਇਆ ਲੱਗਦਾ ਹੈ।...
ਸੰਗਰੂਰ View More 
ਫਲਸਤੀਨ ਵਿੱਚ ਮਨੁੱਖਤਾ ਦਾ ਘਾਣ ਬੰਦ ਕਰਨ ਦੀ ਮੰਗ
ਇੱਥੇ ਸੰਸਕਾਰ ਵੈਲੀ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਆਂਚਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਇਲਾਕੇ ਦੇ 23 ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਦੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 6000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ...
ਕੈਬਨਿਟ ਮੰਤਰੀ ਅਰੋੜਾ ਤੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ; ਬਿਮਾਰੀਆਂ ਦੀ ਰੋਕਥਾਮ ਲੲੀ ਕਦਮ ਚੁੱਕਣ ਦੀ ਹਦਾਇਤ
ਅਧਿਕਾਰੀਆਂ ਨਾਲ ਮੰਗਾਂ ’ਤੇ ਸਹਿਮਤੀ ਹੋਣ ਤੇ ਹਫ਼ਤੇ ’ਚ ਲਾਗੂ ਕਰਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਬਠਿੰਡਾ View More 
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ , ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ । ਅਸਤੀਫ਼ੇ ਦੇਣ ਵਾਲਿਆਂ ਵਿੱਚ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਮਨਦੀਪ ਕੌਰ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਲਾਧੀਆਂ, ਸੂਬਾ ਮੀਤ...
ਫ਼ੀਚਰ View More 
ਕੈਲਗਰੀ: ਕੈਲਗਰੀ ਵਿਮੈੱਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਹੋਈ। ਕੈਲਗਰੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਸੀ ਕਿ ਕਿਸੇ ਸਭਾ ਨੂੰ ਮੇਅਰ ਦੇ ਦਫ਼ਤਰ ਵਿੱਚ ਮੀਟਿੰਗ ਕਰਨ ਦੀ ਇਜਾਜ਼ਤ ਮਿਲੀ ਹੋਵੇ। ਸਭਾ ਦੀ ਪ੍ਰਧਾਨ ਬਲਵਿੰਦਰ ਕੌਰ ਬਰਾੜ ਅਤੇ ਕੋਆਰਡੀਨੇਟਰ ਗੁਰਚਰਨ ਕੌਰ...
ਪਟਿਆਲਾ View More 
ਫਲਸਤੀਨ ਵਿੱਚ ਮਨੁੱਖਤਾ ਦਾ ਘਾਣ ਬੰਦ ਕਰਨ ਦੀ ਮੰਗ
30 Sep 2025BY Mejar Singh Mattran
ਨਛੱਤਰ ਸਿੰਘ ਅਰਾਈਮਾਜਰਾ ਨੇ ਨਿਯੁਕਤੀ ਪੱਤਰ ਸੌਂਪੇ
28 Sep 2025BY Gurnam singh Chauhan
ਦੋਆਬਾ View More 
ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ ਖੂਨ ਨਾਲ ਲਥਪਥ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਖਦਸ਼ਾ...
25 Sep 2025BY jang bahadur singh
ਜਾਨੀ ਨੁਕਸਾਨ ਤੋਂ ਬਚਾਅ, ਲੱਖਾਂ ਰੁਪਏ ਦਾ ਸਾਮਾਨ ਸੜਨ ਦਾ ਦਾਅਵਾ
25 Sep 2025BY ASHOK KAURA
ਕਿਸਾਨਾਂ ਲਈ ਰੇਤ ਹਟਾ ਕੇ ਖੇਤ ਵਾਹੀਯੋਗ ਬਣਾਉਣਾ ਚੁਣੌਤੀ; ਸਮਾਜ ਸੇਵੀਆਂ ਨੂੰ ਮਦਦ ਦੀ ਅਪੀਲ
24 Sep 2025BY Jagtar Singh Lamba
ਅਧਿਆਪਕ ਨੇ ਬੱਚਿਆਂ ਵਾਸਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਲਈ ਸਾਂਝੀ ਕੀਤੀ ਸੀ ਪੋਸਟ
24 Sep 2025BY Tribune News Service