ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਆਧਾਰ ਨਾਲ ਜੋੜਨ ਦੀ ਤਜਵੀਜ਼ !    ਪੰਜ ਵਿਦਿਆਰਥੀਆਂ ਦੀ ਕਰੰਟ ਲੱਗਣ ਕਾਰਨ ਮੌਤ !    ਬੈਂਕ ਘੁਟਾਲਾ: ਸੀਬੀਆਈ ਵੱਲੋਂ ਰਤੁਲ ਪੁਰੀ ਨਾਮਜ਼ਦ !    5 ਟਰੇਨਰਾਂ ਖ਼ਿਲਾਫ਼ ਛੇੜਛਾੜ ਦਾ ਦੋਸ਼ !    ਦਿੱਲੀ ਦੇ ਕੋਟਲਾ ਮੈਦਾਨ ਵਿੱਚ ਬਣੇਗਾ ‘ਵਿਰਾਟ ਕੋਹਲੀ ਸਟੈਂਡ’ !    ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ !    ਸਿਹਤ ਤੇ ਸਿੱਖਿਆ ਸਹੂਲਤਾਂ ਲੋੜਦੇ ਦਲਿਤ !    ਘੱਟਗਿਣਤੀ ਨੂੰ ਹੀ ਰੋਵੋਗੇ ਕਿ ਬਹੁਗਿਣਤੀ ਦੀ ਵੀ ਗੱਲ ਕਰਸੋ ? !    ਉਡਦੀ ਖ਼ਬਰ !    ਇੱਕੀ ਵਰ੍ਹੇ ਲੰਮੇ ਸਬਰ ਦੀ ਦਾਸਤਾਂ... !    

ਖੇਡਾਂ ਦੀ ਦੁਨੀਆ › ›

Featured Posts
ਲੜਕਿਆਂ ਦੇ ਹਾਕੀ ਮੁਕਾਬਲੇ ’ਚ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਜੇਤੂ

ਲੜਕਿਆਂ ਦੇ ਹਾਕੀ ਮੁਕਾਬਲੇ ’ਚ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਜੇਤੂ

ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 18 ਅਗਸਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰਤਾਂ ਤੇ ਪੁਰਸ਼ਾਂ ਦੇ ਕਰਵਾਏ ਜਾ ਰਹੇ ਹਨ ਅੰਡਰ-25 ਖੇਡ ਮੁਕਾਬਲੇ ਅੱਜ ਸ਼ੁਰੂ ਹੋ ਗਏ। ਦੇਰ ਸ਼ਾਮ ਤੱਕ ਚੱਲੇ ਇਨ੍ਹਾਂ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਵਿੱਚ ...

Read More

ਕਲੇਰ ਸਕੂਲ ’ਚ ਨੌਰਥ ਜ਼ੋਨ ਦਾ ਟੂਰਨਾਮੈਂਟ ਕਰਵਾਇਆ

ਕਲੇਰ ਸਕੂਲ ’ਚ ਨੌਰਥ ਜ਼ੋਨ ਦਾ ਟੂਰਨਾਮੈਂਟ ਕਰਵਾਇਆ

ਪੱਤਰ ਪ੍ਰੇਰਕ ਭਗਤਾ ਭਾਈ, 18 ਅਗਸਤ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ ਸੀਆਈਐੱਸਸੀਈ ਬੋਰਡ ਦੇ ਨਾਰਥ ਜ਼ੋਨ ਦਾ ਖੇਤਰੀ ਟੂਰਨਾਮੈਂਟ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਪ੍ਰਿੰਸੀਪਲ ਡਾ. ਸੰਜੇ ਸਕਲਾਨੀ, ਰਾਜੀਵ ਸ਼ਰਮਾ ਅਤੇ ਫਾਦਰ ਜੇਵਜ ਡਾਇਰੈਕਟਰ ਪ੍ਰਿੰਸੀਪਲ ਆਊਂਟ ਕਾਰਮਿਲ ਦੀ ਦੇਖ-ਰੇਖ ਹੇਠ ਹਾਕੀ, ਕ੍ਰਿਕਟ ਅਤੇ ...

Read More

ਵੇਟਲਿਫਟਿੰਗ ’ਚ ਭਾਈਰੂਪਾ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਵੇਟਲਿਫਟਿੰਗ ’ਚ ਭਾਈਰੂਪਾ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਭਾਈਰੂਪਾ, 18 ਅਗਸਤ ਬਠਿੰਡਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਈਰੂਪਾ ਦੇ ਵੇਟਲਿਫਟਰ ਲੜਕੇ, ਲੜਕੀਆਂ ਨੇ ਸੋਨੇ -ਚਾਂਦੀ ਦੇ ਤਗ਼ਮੇ ਜਿੱਤੇ ਹਨ। ਵੇਟਲਿਫਟਰ ਕੋਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਭਾਰ ਵਰਗ 49 ਕਿੱਲੋ ‘ਚ ਗੁਰਪ੍ਰੀਤ ਸਿੰਘ ਨੇ 110 ਕਿੱਲੋ, ਭਾਰ ਵਰਗ 61 ਕਿੱਲੋ ਜਸਬੀਰ ਸਿੰਘ ਨੇ 195 ਕਿੱਲੋ, ਭਾਰ ਵਰਗ ...

Read More

ਡੱਡੂ ਮਾਜਰਾ ਕਬੱਡੀ ਕੱਪ ’ਚ ਪੜਛ ਦੀ ਟੀਮ ਜੇਤੂ

ਡੱਡੂ ਮਾਜਰਾ ਕਬੱਡੀ ਕੱਪ ’ਚ ਪੜਛ ਦੀ ਟੀਮ ਜੇਤੂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਅਗਸਤ ਪਿੰਡ ਡੱਡੂ ਮਾਜਰਾ ਵਾਸੀਆਂ ਤੇ ਆਜ਼ਾਦ ਸਪੋਰਟਸ ਸੁਸਾਇਟੀ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਾਲਾਨਾ ਦੋ ਰੋਜ਼ਾ ਕਬੱਡੀ ਕੱਪ ਦੇ ਦੂਜੇ ਦਿਨ ਅੱਜ ਹੋਏ ਕਬੱਡੀ 55 ਕਿੱਲੋ ਦੇ ਫਾਈਨਲ ਮੁਕਾਬਲੇ ਵਿੱਚੋਂ ਪਿੰਡ ਪੜਛ ਗੁੱਗਾ ਮਾੜੀ ਦੀ ਟੀਮ ਜੇਤੂ ਰਹੀ। ਪਿੰੰਡ ਦੇ ਦਰੋਣਾਚਾਰੀਆ ਸਟੇਡੀਅਮ ਵਿੱਚ ਮੀਂਹ ਪੈਣ ...

Read More

ਕਬੱਡੀ ’ਚ ਬੇਨੜਾ ਤੇ ਫੁਟਬਾਲ ’ਚ ਨਾਰੋਮਾਜਰਾ ਨੇ ਬਾਜ਼ੀ ਮਾਰੀ

ਕਬੱਡੀ ’ਚ ਬੇਨੜਾ ਤੇ ਫੁਟਬਾਲ ’ਚ ਨਾਰੋਮਾਜਰਾ ਨੇ ਬਾਜ਼ੀ ਮਾਰੀ

ਪੱਤਰ ਪ੍ਰੇਰਕ ਪਾਇਲ, 18 ਅਗਸਤ ਸ਼ਹੀਦ ਕਰਨੈਲ ਸਿੰਘ ਸਪੋਰਟਸ ਕਲੱਬ ਈਸੜੂ ਵੱਲੋਂ 64ਵਾਂ ਫੁਟਬਾਲ ਤੇ ਕਬੱਡੀ ਟੂਰਨਾਮੈਂਟ ਹਰਵਿੰਦਰ ਸਿੰਘ ਵਿਵੇਕੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਕਬੱਡੀ ਇੱਕ ਪਿੰਡ ਓਪਨ ਦੇ ਫਾਈਨਲ ਮੁਕਾਬਲੇ ਵਿੱਚ ...

Read More

ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ

ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ

ਨਵੀਂ ਦਿੱਲੀ, 18 ਅਗਸਤ ਭਾਰਤ ਦੇ ਚੋਟੀ ਦੇ ਦੌੜਾਕ ਹਿਮਾ ਦਾਸ ਅਤੇ ਮੁਹੰਮਦ ਅਨਸ ਨੇ ਚੈੱਕ ਗਣਰਾਜ ਵਿੱਚ ਅਥਲੈਟਿਕੀ ਮਿਤਿੰਕ ਰੀਟਰ ਟੂਰਨਾਮੈਂਟ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ 300 ਮੀਟਰ ਮੁਕਾਬਲੇ ਵਿੱਚ ਸੋਨ ਤਗ਼ਮੇ ਜਿੱਤੇ। ਦੋ ਜੁਲਾਈ ਤੋਂ ਯੂਰੋਪੀ ਮੁਕਾਬਲਿਆਂ ਵਿੱਚ ਇਹ ਹਿਮਾ ਦਾ ਛੇਵਾਂ ਸੋਨ ਤਗ਼ਮਾ ਹੈ। ਉਸ ਨੇ ਆਪਣਾ ਆਖ਼ਰੀ ...

Read More

ਕਪਤਾਨ ਕਰੁਣਾਰਤਨੇ ਦਾ ਸੈਂਕੜਾ; ਸ੍ਰੀਲੰਕਾ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਕਪਤਾਨ ਕਰੁਣਾਰਤਨੇ ਦਾ ਸੈਂਕੜਾ; ਸ੍ਰੀਲੰਕਾ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਗਾਲੇ, 18 ਅਗਸਤ ਕਪਤਾਨ ਦਿਮੁਥ ਕਰੁਣਾਰਤਨੇ ਦੀ 122 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਸ੍ਰੀਲੰਕਾ ਨੇ ਅੱਜ ਇੱਥੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਕੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਆਪਣਾ ਪਹਿਲਾ ਮੁਕਾਬਲਾ ਜਿੱਤ ਲਿਆ ਹੈ। ਦੋ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਮੇਜ਼ਬਾਨ ਨੇ 268 ਦੌੜਾਂ ਦੇ ਟੀਚੇ ...

Read More


ਅਈਅਰ ਨੂੰ ਭਾਰਤੀ ਕ੍ਰਿਕਟ ਟੀਮ ’ਚ ਵੱਧ ਮੌਕੇ ਮਿਲਣ ਦੀ ਉਮੀਦ

Posted On August - 13 - 2019 Comments Off on ਅਈਅਰ ਨੂੰ ਭਾਰਤੀ ਕ੍ਰਿਕਟ ਟੀਮ ’ਚ ਵੱਧ ਮੌਕੇ ਮਿਲਣ ਦੀ ਉਮੀਦ
ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਉਮੀਦ ਹੈ ਕਿ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੈਚ ਵਿੱਚ 71 ਦੌੜਾਂ ਦੀ ਖੇਡੀ ਪਾਰੀ ਕਾਰਨ ਉਸ ਨੂੰ ਭਾਰਤੀ ਟੀਮ ਵਿੱਚ ਪੱਕੀ ਥਾਂ ਬਣਾਉਣ ਵਿੱਚ ਮਦਦ ਮਿਲੇਗੀ। ਉਸ ਨੇ ਆਪਣੇ ਇਸ ਪ੍ਰਦਰਸ਼ਨ ਦਾ ਸਿਹਰਾ ਭਾਰਤ ‘ਏ’ ਟੀਮ ਨਾਲ ਜੁੜੇ ਰਹਿਣ ਨੂੰ ਦਿੱਤਾ। ....

ਨਡਾਲ ਨੇ 35ਵਾਂ ਮਾਸਟਰਜ਼ ਖ਼ਿਤਾਬ ਜਿੱਤਿਆ

Posted On August - 13 - 2019 Comments Off on ਨਡਾਲ ਨੇ 35ਵਾਂ ਮਾਸਟਰਜ਼ ਖ਼ਿਤਾਬ ਜਿੱਤਿਆ
ਰਾਫੇਲ ਨਡਾਲ ਨੇ ਰੂਸ ਦੇ ਡੇਨੀਅਲ ਮੈਦਵੇਦੇਵ ਨੂੰ ਇੱਥੇ ਸਿੱਧੇ ਸੈਟਾਂ ਵਿੱਚ ਹਰਾ ਕੇ 35ਵੀਂ ਵਾਰ ਮਾਸਟਰਜ਼ 1000 ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਦੁਨੀਆ ਦੇ ਦੂਜੇ ਨੰਬਰ ਦੇ ਖਿਡਾਰੀ ਨਡਾਲ ਨੇ ਮੈਦਵੇਦੇਵ ਨੂੰ 6-3, 6-0 ਨਾਲ ਸ਼ਿਕਸਤ ਦੇ ਕੇ ਆਪਣਾ ਪੰਜਵਾਂ ਕੈਨੇਡਿਆਈ ਖ਼ਿਤਾਬ ਹਾਸਲ ਕੀਤਾ। ਇਹ ਉਸ ਦੀ ਲਗਾਤਾਰ ਦੂਜੀ ਏਟੀਪੀ ਟਰਾਫੀ ਹੈ। ....

ਵੈਸਟ ਇੰਡੀਜ਼ ’ਚ ਭਾਰਤ ਦੀ ਜੇਤੂ ਮੁਹਿੰਮ ਜਾਰੀ

Posted On August - 13 - 2019 Comments Off on ਵੈਸਟ ਇੰਡੀਜ਼ ’ਚ ਭਾਰਤ ਦੀ ਜੇਤੂ ਮੁਹਿੰਮ ਜਾਰੀ
ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜੇ ਅਤੇ ਭੁਵਨੇਸ਼ਵਰ ਕੁਮਾਰ ਦੀਆਂ ਚਾਰ ਵਿਕਟਾਂ ਦੀ ਬਦੌਲਤ ਭਾਰਤ ਨੇ ਮੀਂਹ ਪ੍ਰਭਾਵਿਤ ਦੂਜੇ ਇੱਕ ਰੋਜ਼ਾ ਮੈਚ ਵਿੱਚ ਵੈਸਟ ਇੰਡੀਜ਼ ਨੂੰ ਡਕਵਰਥ ਲੂਈਸ ਪ੍ਰਣਾਲੀ ਤਹਿਤ 59 ਦੌੜਾਂ ਨਾਲ ਹਰਾ ਕੇ ਕੈਰੇਬਿਆਈ ਦੌਰੇ ’ਤੇ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ ਹੈ। ....

ਭਾਰਤ ਦਾ ਦੂਜਾ ਸਫਲ ਬੱਲੇਬਾਜ਼ ਬਣਿਆ ਵਿਰਾਟ ਕੋਹਲੀ

Posted On August - 13 - 2019 Comments Off on ਭਾਰਤ ਦਾ ਦੂਜਾ ਸਫਲ ਬੱਲੇਬਾਜ਼ ਬਣਿਆ ਵਿਰਾਟ ਕੋਹਲੀ
ਕਪਤਾਨ ਵਿਰਾਟ ਕੋਹਲੀ ਦੂਜੇ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਆਪਣੀ 120 ਦੌੜਾਂ ਦੀ ਪਾਰੀ ਖੇਡ ਕੇ ਕ੍ਰਿਕਟ ਦੀ ਇਸ ਵੰਨਗੀ ਵਿੱਚ ਸੌਰਭ ਗਾਂਗੁਲੀ ਨੂੰ ਪਛਾੜ ਕੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤ ਦਾ ਦੂਜਾ ਬੱਲੇਬਾਜ਼ ਬਣ ਗਿਆ ਹੈ। ....

ਵਿਸ਼ਵ ਕੱਪ 2023 ਕੁਆਲੀਫਾਇਰ ਆਈਸੀਸੀ ਲੀਗ ਲਾਂਚ

Posted On August - 13 - 2019 Comments Off on ਵਿਸ਼ਵ ਕੱਪ 2023 ਕੁਆਲੀਫਾਇਰ ਆਈਸੀਸੀ ਲੀਗ ਲਾਂਚ
ਇੰਗਲੈਂਡ ਦੇ ਵਿਸ਼ਵ ਚੈਂਪੀਅਨ ਬਣਨ ਦੇ ਇੱਕ ਮਹੀਨੇ ਮਗਰੋਂ ਆਈਸੀਸੀ ਨੇ ਅੱਜ ਪੁਰਸ਼ ਕ੍ਰਿਕਟ ਵਿਸ਼ਵ ਕੱਪ ਲੀਗ-2 ਲਾਂਚ ਕਰ ਦਿੱਤੀ, ਜੋ 2023 ਵਿਸ਼ਵ ਕੱਪ ਦੀ ਕੁਆਲੀਫਿਕੇਸ਼ਨ ਪ੍ਰਕਿਰਿਆ ਦਾ ਹਿੱਸਾ ਹੋਵੇਗੀ। ....

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਲਈ ਛੇ ਉਮੀਦਵਾਰ ਦੌੜ ’ਚ

Posted On August - 13 - 2019 Comments Off on ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਲਈ ਛੇ ਉਮੀਦਵਾਰ ਦੌੜ ’ਚ
ਮੌਜੂਦਾ ਕੋਚ ਰਵੀ ਸ਼ਾਸਤਰੀ ਸਣੇ ਛੇ ਉਮੀਦਵਾਰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੀ ਦੌੜ ਵਿੱਚ ਬਣੇ ਹੋਏ ਹਨ। ....

ਪਟਿਆਲਾ ਜ਼ੋਨ ਦੇ ਸਕੂਲਾਂ ਦੇ ਕ੍ਰਿਕਟ ਮੁਕਾਬਲੇ ਸ਼ੁਰੂ

Posted On August - 13 - 2019 Comments Off on ਪਟਿਆਲਾ ਜ਼ੋਨ ਦੇ ਸਕੂਲਾਂ ਦੇ ਕ੍ਰਿਕਟ ਮੁਕਾਬਲੇ ਸ਼ੁਰੂ
ਪਟਿਆਲਾ-1 ਜ਼ੋਨ ਦੇ ਗਰਮ ਰੁੱਤ ਸਕੂਲ ਕ੍ਰਿਕਟ ਮੁਕਾਬਲੇ (ਅੰਡਰ-17) ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਹਾਈ ਬ੍ਰਾਂਚ ਵਿੱਚ ਸ਼ੁਰੂ ਹੋ ਗਏ ਹਨ। ....

ਫ਼ਤਹਿ ਅਕੈਡਮੀ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਹਰਾਇਆ

Posted On August - 13 - 2019 Comments Off on ਫ਼ਤਹਿ ਅਕੈਡਮੀ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਹਰਾਇਆ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 12 ਅਗਸਤ ਸਥਾਨਕ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਵਿੱਚ ਸੀਆਈਸੀਈ ਵੱਲੋਂ ਜ਼ੋਨਲ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਬਾਰੇ ਪ੍ਰਿੰਸੀਪਲ ਪਰਮਜੀਤ ਕੌਰ ਸੰਧੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਕੈਡਮੀ ਵਿੱਚ ਸੀਆਈਸੀਈ ਵੱਲੋਂ ਜ਼ੋਨਲ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੀਆਂ 17 ਸਾਲ ਤੋਂ ਘੱਟ ਉਮਰ ਵਰਗ ਅਤੇ 18 ਸਾਲ ਤੋਂ ਘੱਟ ਉਮਰ ਵਰਗ ਦੀਆਂ ਟੀਮਾਂ ਦਾ ਭੇੜ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ 

ਤਾਇਕਵਾਂਡੋ: ਗਿਲਕੋ ਸਕੂਲ ਓਵਰਆਲ ਚੈਂਪੀਅਨ

Posted On August - 13 - 2019 Comments Off on ਤਾਇਕਵਾਂਡੋ: ਗਿਲਕੋ ਸਕੂਲ ਓਵਰਆਲ ਚੈਂਪੀਅਨ
ਕਰਮਜੀਤ ਸਿੰਘ ਚਿੱਲਾ ਐਸ.ਏ.ਐਸ.ਨਗਰ (ਮੁਹਾਲੀ), 12 ਅਗਸਤ ਮੁਹਾਲੀ ਜ਼ਿਲ੍ਹੇ ਦੀ 23ਵੀਂ ਤਾਇਕਵਾਂਡੋ ਚੈਂਪੀਅਨਸ਼ਿਪ ਮੁਹਾਲੀ ਦੇ ਸਨਅਤੀ ਖੇਤਰ ਵਿੱਚ ਸਥਿਤ ਗੁਰੂ ਨਾਨਕ ਵੀਬੀਟੀ ਪੋਲੀਟੈਕਨਿਕ ਵਿਖੇ ਹੋਈ। ਇਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਤਕਨੀਕੀ ਡਾਇਰੈਕਟਰ ਇੰਜਨੀਅਰ ਸੱਤਪਾਲ ਸਿੰਘ ਰੀਹਲ ਨੇ ਦੱਸਿਆ ਕਿ ਖਰੜ ਦੇ ਗਿਲਕੋ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ 

ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

Posted On August - 13 - 2019 Comments Off on ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸੰਗਰੂਰ ਵਿੱਚ ਹੋਏ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬਾਕਸਿੰਗ ਟੂਰਨਾਮੈਂਟ ’ਚ ਬਾਕਸਿੰਗ ਕਲੱਬ ਧੂਰੀ ਪਿੰਡ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ। ....

ਪੰਜਾਬ ਫੁਟਬਾਲ ਲੀਗ: ਗੜ੍ਹਸ਼ੰਕਰ ਦੀ ਫੁਟਬਾਲ ਅਕੈਡਮੀ ਜੇਤੂ

Posted On August - 13 - 2019 Comments Off on ਪੰਜਾਬ ਫੁਟਬਾਲ ਲੀਗ: ਗੜ੍ਹਸ਼ੰਕਰ ਦੀ ਫੁਟਬਾਲ ਅਕੈਡਮੀ ਜੇਤੂ
ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਗੜ੍ਹਸ਼ੰਕਰ ਦੀ ਟੀਮ ਨੇ ਅੱਜ ਇੱਥੇ 33ਵੀਂ ਜੇਸੀਟੀ ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਮੁਕਾਬਲੇ ਵਿੱਚ ਖਾਲਸਾ ਵਾਰੀਅਰਜ਼ ਫੁਟਬਾਲ ਕਲੱਬ ਕੁਰਾਲੀ ਨੂੰ 3-1 ਗੋਲਾਂ ਨਾਲ ਹਰਾਇਆ। ....

ਸੀਓਏ ਦੀ ਮੀਟਿੰਗ ਅੱਜ

Posted On August - 13 - 2019 Comments Off on ਸੀਓਏ ਦੀ ਮੀਟਿੰਗ ਅੱਜ
ਬੀਸੀਸੀਆਈ ਦੇ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਦਾਇਰੇ ਵਿੱਚ ਆਉਣ ਅਤੇ ਬੋਰਡ ਦੀਆਂ ਚੋਣਾਂ ਸਬੰਧੀ ਮੰਗਲਵਾਰ ਨੂੰ ਇੱਥੇ ਹੋਣ ਵਾਲੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਦੀ ਮੀਟਿੰਗ ਵਿੱਚ ਚਰਚਾ ਹੋਣ ਦੀ ਉਮੀਦ ਹੈ। ....

ਐਂਡਰੀਸਕੂ ਨਾਲ ਹੋਣ ਵਾਲੇ ਫਾਈਨਲ ’ਚੋਂ ਸੇਰੇਨਾ ਹਟੀ

Posted On August - 12 - 2019 Comments Off on ਐਂਡਰੀਸਕੂ ਨਾਲ ਹੋਣ ਵਾਲੇ ਫਾਈਨਲ ’ਚੋਂ ਸੇਰੇਨਾ ਹਟੀ
ਸੇਰੇਨਾ ਵਿਲੀਅਮਜ਼ ਨੇ ਪਹਿਲਾ ਸੈੱਟ ਗੁਆਉਣ ਮਗਰੋਂ ਜ਼ੋਰਦਾਰ ਵਾਪਸੀ ਕਰਦਿਆਂ ਚੈੱਕ ਗਣਰਾਜ ਦੀ ਕੁਆਲੀਫਾਇਰ ਮੇਰੀ ਬੌਜ਼ਕੋਵਾ ਨੂੰ ਤਿੰਨ ਸੈੱਟ ਵਿੱਚ ਹਰਾ ਕੇ ਡਬਲਯੂਟੀਏ ਟੋਰਾਂਟੋ ਟੈਨਿਸ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ। ....

ਗੋਡੇ ਦੀ ਦੂਜੀ ਸਰਜਰੀ ਕਰਵਾਉਣ ਦਾ ਫ਼ੈਸਲਾ ਮੁਸ਼ਕਲ ਸੀ: ਰੈਣਾ

Posted On August - 12 - 2019 Comments Off on ਗੋਡੇ ਦੀ ਦੂਜੀ ਸਰਜਰੀ ਕਰਵਾਉਣ ਦਾ ਫ਼ੈਸਲਾ ਮੁਸ਼ਕਲ ਸੀ: ਰੈਣਾ
ਭਾਰਤੀ ਟੀਮ ਵਿੱਚੋਂ ਬਾਹਰ ਚੱਲ ਰਹੇ ਮੱਧ ਕ੍ਰਮ ਦੇ ਬੱਲੇਬਾਜ਼ ਸੁਰੇਸ਼ ਰੈਣਾ ਨੇ ਕਿਹਾ ਕਿ ਦੂਜੀ ਵਾਰ ਗੋਡੇ ਦਾ ਆਪਰੇਸ਼ਨ ਕਰਵਾਉਣ ਦਾ ਫ਼ੈਸਲਾ ਮੁਸ਼ਕਲ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਸ ਕਾਰਨ ਉਹ ਕੁੱਝ ਮਹੀਨਿਆਂ ਲਈ ਕ੍ਰਿਕਟ ਤੋਂ ਦੂਰ ਹੋ ਜਾਵੇਗਾ। ....

ਕੋਹਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਮੀਆਂਦਾਦ ਦਾ ਰਿਕਾਰਡ ਤੋੜਿਆ

Posted On August - 12 - 2019 Comments Off on ਕੋਹਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਮੀਆਂਦਾਦ ਦਾ ਰਿਕਾਰਡ ਤੋੜਿਆ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਪਾਕਿਸਤਾਨ ਦੇ ਖਿਡਾਰੀ ਜਾਵੇਦ ਮੀਆਂਦਾਦ ਦਾ 26 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਅਤੇ ਉਹ ਵੈਸਟ ਇੰਡੀਜ਼ ਦੇ ਖ਼ਿਲਾਫ਼ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ....

ਸੌਰਭ ਨੇ ਹੈਦਰਾਬਾਦ ਓਪਨ ਦਾ ਖ਼ਿਤਾਬ ਜਿੱਤਿਆ

Posted On August - 12 - 2019 Comments Off on ਸੌਰਭ ਨੇ ਹੈਦਰਾਬਾਦ ਓਪਨ ਦਾ ਖ਼ਿਤਾਬ ਜਿੱਤਿਆ
ਮੌਜੂਦਾ ਕੌਮੀ ਚੈਂਪੀਅਨ ਸੌਰਭ ਵਰਮਾ ਨੇ ਅੱਜ ਇੱਥੇ ਹੈਦਰਾਬਾਦ ਓਪਨ ਬੀਡਬਲਯੂਐੱਫ ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਸਿੰਗਾਪੁਰ ਦੇ ਲੋਹ ਕੀਨ ਯੀਅ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਮ ਕੀਤਾ। ....
Available on Android app iOS app
Powered by : Mediology Software Pvt Ltd.